ਸਬ-ਇੰਸਪੈਕਟਰ ਭਰਤੀ: ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ ਜਾਰੀ
Published : Mar 22, 2023, 4:47 pm IST
Updated : Mar 22, 2023, 8:48 pm IST
SHARE ARTICLE
PHOTO
PHOTO

ਭਰਤੀ ਲਈ OMR ਅਧਾਰਤ ਟੈਸਟ 16 ਅਕਤੂਬਰ 2022 ’ਚ ਵੱਖ-ਵੱਖ ਕੇਂਦਰਾਂ ਵਿਚ ਆਯੋਜਿਤ ਕਰਵਾਏ ਗਏ ਸਨ

 

ਚੰਡੀਗੜ੍ਹ :ਵੱਖ-ਵੱਖ ਕਾਡਰਾਂ/ਵਿੰਗਾਂ ਵਿੱਚ ਸਬ-ਇੰਸਪੈਕਟਰਾਂ (ਐਸ.ਆਈਜ਼.) ਦੀਆਂ ਅਸਾਮੀਆਂ ਲਈ ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਜਾਰੀ ਹੋਣ ਦੀ ਆਸ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੰਜਾਬ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਚਾਰ ਕਾਡਰਾਂ/ਵਿੰਗਾਂ (ਇਨਵੈਸਟੀਗੇਸ਼ਨ, ਜ਼ਿਲ੍ਹਾ, ਆਰਮਡ ਪੁਲਿਸ ਅਤੇ ਇੰਟੈਲੀਜੈਂਸ) ਵਿੱਚ ਐਸ.ਆਈ. ਦੀ ਭਰਤੀ ਲਈ ਓ.ਐਮ.ਆਰ. ਅਧਾਰਤ ਟੈਸਟ 16 ਅਕਤੂਬਰ, 2022 ਨੂੰ ਸੂਬੇ ਦੇ ਵੱਖ-ਵੱਖ ਕੇਂਦਰਾਂ ਵਿੱਚ ਆਯੋਜਿਤ ਕਰਵਾਏ ਗਏ ਸਨ।

ਬੁਲਾਰੇ ਨੇ ਦੱਸਿਆ ਕਿ ਮੈਰਿਟ ਸੂਚੀ ਤਿਆਰ ਕਰਨ ਦਾ ਕੰਮ ਪ੍ਰਕਿਰਿਆ ਅਧੀਨ ਹੈ ਅਤੇ ਅੰਤਿਮ ਨਤੀਜੇ ਅਪ੍ਰੈਲ, 2023 ਦੇ ਪਹਿਲੇ ਹਫ਼ਤੇ ਤੱਕ ਸਾਹਮਣੇ ਆ ਜਾਣਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement