ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ
Published : Mar 22, 2023, 5:47 pm IST
Updated : Mar 22, 2023, 5:47 pm IST
SHARE ARTICLE
Punjab Vidhan Sabha
Punjab Vidhan Sabha

‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ। ਵਿਧਾਨ ਸਭਾ ਵਿੱਚ ਅੱਜ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਸਦਨ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਪੇਸ਼ ਕੀਤੇ ਦੂਜੇ ਬਿੱਲ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (ਸੋਧ) ਬਿੱਲ, 2023’ ਨੂੰ ਵੀ ਪਾਸ ਕੀਤਾ ਗਿਆ।ਸਦਨ ਵਿੱਚ ਤੀਜਾ ਬਿੱਲ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧ) ਬਿੱਲ, 2023’ ਪੇਸ਼ ਕੀਤਾ ਜੋ ਪਾਸ ਹੋਇਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement