Amritsar News : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਪੰਜ ਮੈਂਬਰੀ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਖੋਲ੍ਹਿਆ ਦਫ਼ਤਰ

By : BALJINDERK

Published : Mar 22, 2025, 4:11 pm IST
Updated : Mar 22, 2025, 4:11 pm IST
SHARE ARTICLE
 ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਪੰਜ ਮੈਂਬਰੀ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਖੋਲ੍ਹਿਆ ਦਫ਼ਤਰ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਪੰਜ ਮੈਂਬਰੀ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਖੋਲ੍ਹਿਆ ਦਫ਼ਤਰ

Amritsar News : ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਮੁਤਾਬਿਕ ਹੀ ਹੋਵੇਗੀ ਭਰਤੀ-ਬੀਬੀ ਜਗੀਰ ਕੌਰ

Amritsar News in Punjabi : ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਦੁਆਰਾ ਬੀਤੇ ਦਿਨੀਂ ਆਰੰਭ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਵਿਖੇ ਭਰਤੀ ਲਈ ਦਫ਼ਤਰ ਖੋਲਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਨਾ ਤੇ ਬੀਬੀ ਕਿਰਨਜੋਤ ਕੌਰ, ਸੀਨੀਅਰ ਅਕਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਸਮੇਤ ਹੋਰ ਅਕਾਲੀ ਆਗੂ ਮੌਜੂਦ ਸਨ।

1

ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇਕ ਵਿਅਕਤੀ ਦਾ ਨਹੀਂ ਬਲਕਿ ਇਕ ਸੰਸਥਾ ਹੈ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਵਲੋਂ ਸ਼ੁਰੂ ਭਰਤੀ ਮੁਹਿੰਮ ਨੂੰ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਮੁਤਾਬਿਕ ਹੀ ਭਰਤੀ ਹੋਵੇਗੀ। 

(For more news apart from Shiromani Akali Dal's five-member recruitment committee opens office in Amritsar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement