ਡੀ.ਐਮ. ਗਗਨਦੀਪ ਸਿੰਘ ਖੁਦਕੁਸ਼ੀ ਮਾਮਲਾ : ਪਰਿਵਾਰ ਸਸਕਾਰ ਨਾ ਕਰਨ ’ਤੇ ਅੜਿਆ
Published : Mar 22, 2026, 12:38 pm IST
Updated : Mar 22, 2026, 12:38 pm IST
SHARE ARTICLE
DM Gagandeep Singh suicide case: Family insists on not cremating
DM Gagandeep Singh suicide case: Family insists on not cremating

ਕਿਹਾ : ਜਦੋਂ ਤੱਕ ਦੋਸ਼ੀਆਂ ਦੀ ਨਹੀਂ ਹੁੰਦੀ ਗ੍ਰਿਫ਼ਤਾਰੀ, ਉਦੋਂ ਤੱਕ ਨਹੀਂ ਕਰਵਾਇਆ ਜਾਵੇਗਾ ਪੋਸਟ ਮਾਰਟਮ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀ.ਐਮ.  ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਅਸੀਂ ਗਗਨਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਾਂਗੇ ਅਤੇ ਨਾਲ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾਵਾਂਗੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਇਨਸਾਫ਼ ਚਾਹੀਦਾ ਹੈ। ਪਰਿਵਾਰ ਆਮ ਆਦਮੀ ਪਾਰਟੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਗ੍ਰਿਫ਼ਤਾਰ ’ਤੇ ਅੜਿਆ ਹੋਇਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement