ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਚੰਡੀਗੜ੍ਹ ’ਚ ਕੀਤਾ ਪ੍ਰਦਰਸ਼ਨ
Published : Mar 22, 2026, 4:14 pm IST
Updated : Mar 22, 2026, 4:14 pm IST
SHARE ARTICLE
Opposition parties protest in Chandigarh over Laljit Bhullar's arrest
Opposition parties protest in Chandigarh over Laljit Bhullar's arrest

ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ

ਚੰਡੀਗੜ੍ਹ :  ਚੰਡੀਗੜ੍ਹ ਵਿਚ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ । ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਫਤਿਹ ਜੰਗ ਬਾਜਵਾ, ਪਰਮਿੰਦਰ ਸਿੰਘ ਬਰਾੜ, ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਣੇ ਅਕਾਲੀ ਆਗੂ ਵੀ ਪ੍ਰਦਰਸ਼ਨ ਵਿਚ ਮੌਜੂਦ ਰਹੇ ।

ਇਸ ਦੌਰਾਨ ਪੁਲਿਸ ਵਲੋਂ ਪਾਣੀ ਦੀਆਂ ਬੌਛਾਰਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਾਣੀ ਦੀਆਂ ਤੇਜ਼ ਬੌਛਾਰਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਵਲੋਂ ਪ੍ਰਦਰਸ਼ਨ ਜਾਰੀ ਰੱਖਿਆ ਗਿਆ ਹੈ ਅਤੇ ਚੰਡੀਗੜ੍ਹ ਪੁਲਿਸ ਨੇ ਸੀਨੀਅਰ ਆਗੂਆਂ ਨੂੰ ਸਮੇਤ ਵੱਡੀ ਗਿਣਤੀ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement