ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਇਕ ਹੋਰ ਐਲਾਨ

By : GAGANDEEP

Published : Apr 22, 2023, 1:25 pm IST
Updated : Apr 22, 2023, 2:10 pm IST
SHARE ARTICLE
photo
photo

'ਸਕੂਲਾਂ ਵਿੱਚ ਸੁਧਾਰ ਕਰਨਾ ਸਾਡਾ ਮਕਸਦ'

 

ਮੁਹਾਲੀ :  ਪੰਜਾਬ ਸਰਕਾਰ ਨੇ  ਸੂਬੇ ਦੇ ਲੋਕਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਹਨਾਂ ਨੇ ਵਿਦਿਆਰਥੀਆੰ ਨੂੰ ਜਲਦ ਹੀ ਵਰਦੀਆੰ ਮੁਹੱਈਆਂ ਕਰਵਾਉਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਨੇ ਟਵੀਟ ਕੀਤਾ ਕਰਦਿਆਂ ਕਿਹਾ ਕਿ ਅਪ੍ਰੈਲ ਦੇ ਅੰਤ ਤੱਕ ਸਰਕਾਰੀ ਸਕੂਲਾਂ ਵਿੱਚ ਵਰਦੀਆਂ ਉਪਲਬਧ ਹੋ ਜਾਣਗੀਆਂ।

ਇਸ ਦੇ ਨਾਲ ਹੀ ਉਨ੍ਹਾਂ ਟਵੀਟ ਕੀਤਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਸਕੂਲਾਂ ਲਈ ਇੱਕ ਹੋਰ ਪਹਿਲ ਕੀਤੀ ਹੈ।। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਕੂਲੀ ਵਰਦੀ ਅਪ੍ਰੈਲ ਦੇ ਅੰਤ ਤੱਕ ਉਪਲੱਬਧ ਹੋਵੇਗੀ, ਜੋ ਪਿਛਲੀਆਂ ਸਰਕਾਰਾਂ ਵਿਚ ਨਵੰਬਰ/ਦਸੰਬਰ ਤੱਕ ਵੀ ਨਹੀਂ ਸੀ ਹੁੰਦੀ। ਉਨ੍ਹਾਂ ਦੀ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement