Fazilka News : ਫਾਜ਼ਿਲਕਾ ’ਚ ਪੇਸ਼ੀ 'ਤੇ ਆਏ ਨੌਜਵਾਨ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਮੌਕੇ 'ਤੇ ਨੌਜਵਾਨ ਦੀ ਹੋਈ ਮੌਤ

By : BALJINDERK

Published : Apr 22, 2025, 5:19 pm IST
Updated : Apr 22, 2025, 5:19 pm IST
SHARE ARTICLE
 ਫਾਜ਼ਿਲਕਾ ’ਚ ਪੇਸ਼ੀ 'ਤੇ ਆਏ ਨੌਜਵਾਨ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਮੌਕੇ 'ਤੇ ਨੌਜਵਾਨ ਦੀ ਹੋਈ ਮੌਤ
ਫਾਜ਼ਿਲਕਾ ’ਚ ਪੇਸ਼ੀ 'ਤੇ ਆਏ ਨੌਜਵਾਨ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਮੌਕੇ 'ਤੇ ਨੌਜਵਾਨ ਦੀ ਹੋਈ ਮੌਤ

Fazilka News : 2 ਧਿਰਾਂ ਵਿਚਾਲੇ ਹੋਈ ਸੀ ਝੜਪ, ਕਾਰ ਸਵਾਰਾਂ ਨੇ ਮਾਰੀਆਂ ਗੋਲੀਆਂ

Fazilka News in Punjabi : ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਦੇ ਬਾਹਰ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਪੇਸ਼ੀ ਭੁਗਤ ਕੇ ਜਾ ਰਹੀਆਂ ਸਨ। ਇਸ ਦੌਰਾਨ ਕਾਰ ਅਤੇ ਮੋਟਰਸਾਈਕਲ ਸਵਾਰ ਕੁਝ ਲ਼ੋਕ ਗੱਡੀ ਵਿਚ ਟੱਕਰ ਮਾਰਦੇ ਹਨ ਅਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ, ਜਿਸ ਵਿਚ ਇਕ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ ਗਈ। ਮੌਕੇ ਉਤੇ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

(For more news apart from  Indiscriminate firing youth who came for hearing in Fazilka, the youth died on the spot News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement