Punjab News: 7 ਮਈ ਨੂੰ ਹੋਵੇਗੀ ਪ੍ਰਤਾਪ ਸਿਂਘ ਬਾਜਵਾ ਦੇ ਮਾਮਲੇ ਦੀ ਅਗਲੀ ਸੁਣਵਾਈ
Published : Apr 22, 2025, 12:48 pm IST
Updated : Apr 22, 2025, 12:48 pm IST
SHARE ARTICLE
Pratap Singh Bajwa
Pratap Singh Bajwa

50 ਬੰਬਾਂ ਵਾਲੇ ਬਿਆਨ 'ਤੇ ਦਰਜ ਹੋਇਆ ਸੀ ਮਾਮਲਾ

 

Pratap Singh Bajwa: ਕਾਂਗਰਸੀ ਆਗੂ ਪ੍ਰਤਾਪ ਸਿਂਘ ਬਾਜਵਾ ਦੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਜਾਣਕਾਰੀ ਦਿੰਦਿਆਂ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਸਰਕਾਰ ਵਲੋਂ ਇਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ ਅਤੇ ਅਦਾਲਤ ਦਾ ਮੰਨਣਾ ਹੈ ਕਿ ਇਸ ਮਾਮਲੇ ਵਿਚ ਜਾਂਚ ਅਜੇ ਵੀ ਬਾਕੀ ਹੈ, ਜਿਸ ਕਾਰਨ ਅਗਲੀ ਸੁਣਵਾਈ 7 ਤਰੀਕ ਨੂੰ ਹੋਵੇਗੀ।

ਉਨ੍ਹਾਂ ਦੱਸਿਆ ਕਿ ਜਦੋਂ ਵੀ ਪ੍ਰਤਾਪ ਸਿਂਘ ਬਾਜਵਾ ਦੀ ਗ੍ਰਿਫ਼ਤਾਰੀ ਦੀ ਜ਼ਰੂਰਤ ਹੋਵੇਗੀ, ਤਾਂ ਉਸ ਨੂੰ ਪਹਿਲਾਂ ਸੂਚਿਤ ਕੀਤਾ ਜਾਵੇਗਾ ਅਤੇ ਜਾਂਚ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement