ਹੁਸ਼ਿਆਰਪੁਰ ਵਿਖੇ 6 ਸਾਲਾ ਬੱਚੇ ਦੇ ਬੋਰਵੈਲ 'ਚ ਡਿੱਗਣ ਬਾਰੇ CM ਮਾਨ ਦਾ ਟਵੀਟ
Published : May 22, 2022, 1:52 pm IST
Updated : May 22, 2022, 1:52 pm IST
SHARE ARTICLE
CM Bhagwant Mann
CM Bhagwant Mann

'ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਹਨ ਅਤੇ ਬਚਾਅ ਕਾਰਜ ਜਾਰੀ ਹੈ'

ਚੰਡੀਗੜ੍ਹ : ਹੁਸ਼ਿਆਰਪੁਰ ਵਿਖੇ ਵੱਡਾ ਹਾਦਸਾ ਵਾਪਰਿਆ ਹੈ। ਅਸਲ ਵਿਚ ਉਥੇ ਇੱਕ ਬੋਰਵੈੱਲ 'ਚ 6 ਸਾਲਾ ਬੱਚਾ ਰਿਤਿਕ ਡਿੱਗ ਗਿਆ ਹੈ ਜਿਸ ਨੂੰ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

Major accident in HoshiarpurMajor accident in Hoshiarpur

ਇਸ ਬਾਰੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ 6 ਸਾਲ ਦੇ ਬੱਚੇ ਰਿਤਿਕ ਨੂੰ ਬਚਾਉਣ ਲਈ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਹਨ ਅਤੇ ਬਚਾਅ ਕਾਰਜ ਜਾਰੀ ਹਨ।

tweettweet

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement