ਡਾਕਟਰ ਦੇ ਘਰੋਂ ਗਹਿਣੇ ਅਤੇ ਨਕਦੀ ਚੋਰੀ
Published : Jun 22, 2018, 3:10 am IST
Updated : Jun 22, 2018, 3:10 am IST
SHARE ARTICLE
 House Owner Giving Information Regarding Incident
House Owner Giving Information Regarding Incident

ਦੀਨਾਨਗਰ ਦੀ ਅਸ਼ੋਕ ਵਿਹਾਰ ਕਲੌਨੀ ਚ ਅੱਜ ਦਿਨ ਦਿਹਾੜੇ ਚੋਰਾਂ ਨੇ ਇੱਕ ਘਰ ਅੰਦਰ ਦਾਖਿਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ....

ਦੀਨਾਨਗਰ : ਦੀਨਾਨਗਰ ਦੀ ਅਸ਼ੋਕ ਵਿਹਾਰ ਕਲੌਨੀ ਚ ਅੱਜ ਦਿਨ ਦਿਹਾੜੇ ਚੋਰਾਂ ਨੇ ਇੱਕ ਘਰ ਅੰਦਰ ਦਾਖਿਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਚੋਰਾਂ  ਨੇ ਘਰ ਅੰਦਰੋਂ ਚਾਰ ਤੋਲੇ ਸੋਨੇ ਦੇ ਗਹਿਣੇ ਅਤੇ ਪੈਂਤੀ ਹਜਾਰ ਰੁਪਏ ਨਗਦ ਚੋਰੀ ਕਰ ਲਏ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਆਰਐਮਪੀ ਡਾਕਟਰ ਰਾਜਪਾਲ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਉਹ ਅਪਣੇ ਪਰਿਵਾਰ ਸਮੇਤ ਬਹਿਰਾਮਪੁਰ ਦੇ ਦਰਸ਼ਨ ਪੈਲੇਸ ਵਿਖੇ ਕਿਸੇ

ਸਮਾਗਮ ਚ ਭਾਗ ਲੈਣ ਗਈ ਗਿਆ ਹੋਇਆ ਸੀ। ਜਦੋਂ ਉਹ ਸਮਾਗਮ ਦੀ ਸਮਾਪਤੀ ਉਪਰੰਤ ਤਿੰਨ ਵਜੇ ਦੇ ਕਰੀਬ ਵਾਪਸ ਆਏ ਤਾਂ ਘਰ ਦਾ ਮੇਨ  ਗੇਟ ਦਾ ਤਾਲਾ ਖੋਲਿਆ ਤਾ ਵੇਖਿਆ ਕਿ ਅੰਦਰਲੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਦਾਖਲ ਹੋਏ ਚੋਰਾਂ ਨੇ ਘਰ ਵਿੱਚ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਸਨ। ਉਹਨਾਂ ਦੱਸਿਆ ਕਿ ਘਟਨਾ ਸਬੰਧੀ ਦੀਨਾਨਗਰ ਪੁਲਿਸ ਨੂੰ ਸੂਚਿਤ ਕਰ ਦਿਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement