ਖਹਿਰਾ ਨੇ ਮਾਈਨਿੰਗ ਮਾਫ਼ੀਏ ਵਿਰੁਧ ਮੰਗੀ ਸਖ਼ਤ ਕਾਰਵਾਈ
Published : Jun 22, 2018, 12:08 am IST
Updated : Jun 22, 2018, 12:08 am IST
SHARE ARTICLE
Sukhpal Singh Khaira
Sukhpal Singh Khaira

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ...

ਚੰਡੀਗੜ੍ਹ, 21 ਜੂਨ (ਸਸਸ) : ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਨਾਮ ਦੀ ਕੋਈ ਚੀ{ਜ਼ ਨਹੀਂ ਹੈ। ਜੇਕਰ ਸਰਕਾਰ ਤੋਂ ਮੁਹੱਈਆ ਕਰਵਾਈ ਸੁਰੱਖਿਆ ਵਾਲੇ ਇਕ ਵਿਧਾਇਕ ਉੱਪਰ ਦਿਨ ਦਿਹਾੜੇ ਹਮਲਾ ਕੀਤਾ ਜਾ ਸਕਦਾ ਹੈ

ਤਾਂ ਸੂਬੇ ਵਿੱਚ ਮਾਈਨਿੰਗ ਮਾਫੀਆ ਦਾ ਸ਼ਿਕਾਰ ਹੋ ਰਹੇ ਸਧਾਰਨ ਲੋਕਾਂ ਅਤੇ ਅਫਸਰਾਂ ਦੀ ਤਰਸਯੋਗ ਹਾਲਤ ਦਾ  ਅੰਦਾਜ਼ਾ ਅਸਾਨੀ ਨਾਲ ਲਗਾਇਆ ਜਾ ਸਕਦਾ ਹੈ। ਖਹਿਰਾ ਨੇ ਮੰਗ ਕੀਤੀ ਕਿ ਗੁੰਡਾਗਰਦੀ ਫੈਲਾਉਣ ਵਾਲਿਆਂ ਖਿਲਾਫ ਐਫ.ਆਈ.ਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮਸਲੇ ਉੱਪਰ ਅਗਾਮੀ ਰਣਨੀਤੀ ਬਣਾਉਣ ਲਈ ਉਨ੍ਹਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਇੱਕ ਐਮਰਜੈਂਸੀ ਮੀਟਿੰਗ ਸੱਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement