ਚੰਡੀਗੜ੍ਹ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
Published : Jun 22, 2022, 4:59 pm IST
Updated : Jun 22, 2022, 5:54 pm IST
SHARE ARTICLE
Chandigarh Furniture Market
Chandigarh Furniture Market

ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ

ਚੰਡੀਗੜ੍ਹ, ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ ਹੈ। ਮੁਹਾਲੀ ਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ।

Chandigarh Furniture MarketChandigarh Furniture Market
 

ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਕਈ ਦੁਕਾਨਾਂ ਅੱਗ ਦੀ ਲਪੇਟ ਵਿਚ ਆ ਗਈਆਂ ਤੇ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।  ਅੱਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਅੱਗ ਦਾ ਕਾਲਾ ਧੂੰਆਂ ਆਸ-ਪਾਸ ਦੇ ਇਲਾਕੇ ਵਿੱਚ ਫੈਲ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਹਜੇ ਪਤਾ ਨਹੀਂ ਲੱਗ ਸਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement