ਲੁਧਿਆਣਾ ਜ਼ਿਮਨੀ ਚੋਣ ਵੋਟਾਂ ਦੀ ਗਿਣਤੀ ਦਾ ਸਮਾਂ ਬਦਲਿਆ

By : JUJHAR

Published : Jun 22, 2025, 1:32 pm IST
Updated : Jun 22, 2025, 1:32 pm IST
SHARE ARTICLE
Ludhiana by-election vote counting time changed
Ludhiana by-election vote counting time changed

ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮ

ਲੁਧਿਆਣਾ ਪੱਛਮੀ ’ਚ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸੀ। ਜਿਸ ਦੀ ਗਿਣਤੀ ਅੱਜ 7 ਵਜੇ ਤੋਂ ਸ਼ੁਰੂ ਹੋਣੀ ਸੀ। ਪਰ ਲੁਧਿਆਣਾ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਦਾ ਸਮਾਂ ਬਦਲ ਦਿਤਾ ਗਿਆ ਹੈ। ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਪਹਿਲਾਂ ਇਹ ਵੋਟਾਂ ਦੀ ਗਿਣਤੀ ਦਾ ਕੰਮ 7 ਵਜੇ ਸ਼ੁਰੂ ਹੋਣਾ ਸੀ, ਪਰ ਹੁਣ ਇਹ ਸਮਾਂ 8 ਵਜੇ ਕਰ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement