Saamana News : ਮੋਟਰਸਾਈਕਲ ਤੇ ਕਾਰ ਦੀ ਆਹਮੋ-ਸਾਹਮਣੇ ਟੱਕਰ,ਮੋਟਰਸਾਈਕਲ ਸਵਾਰ ਦੀ ਮੌਤ

By : BALJINDERK

Published : Jun 22, 2025, 6:13 pm IST
Updated : Jun 22, 2025, 6:13 pm IST
SHARE ARTICLE
ਮੋਟਰਸਾਈਕਲ ਤੇ ਕਾਰ ਦੀ ਆਹਮੋ-ਸਾਹਮਣੇ ਟੱਕਰ,ਮੋਟਰਸਾਈਕਲ ਸਵਾਰ ਦੀ ਮੌਤ
ਮੋਟਰਸਾਈਕਲ ਤੇ ਕਾਰ ਦੀ ਆਹਮੋ-ਸਾਹਮਣੇ ਟੱਕਰ,ਮੋਟਰਸਾਈਕਲ ਸਵਾਰ ਦੀ ਮੌਤ

Saamana News : ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, ਹਾਦਸੇ 'ਚ ਮ੍ਰਿਤਕ ਦੇ 2 ਪੋਤੇ ਹੋਏ ਜ਼ਖਮੀ

Saamana News in Punjabi: ਅੱਜ ਸਮਾਣਾ ਦੇ ਮਾਈਸਰ ਰੋਡ ’ਤੇ ਇੱਕ ਕਾਰ ਤੇ ਮੋਟਰਸਾਈਕਲ ਦੀ ਆਹਮਣੋ ਸਾਹਮਣੇ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਚਾਲਕ ਮੌਕੇ ’ਤੇ ਮੌਤ ਹੋ ਗਈ ਹੈ। ਮੋਟਰਸਾਈਕਲ ਸਵਾਰ ਮ੍ਰਿਤਕ ਹੰਸਰਾਜ ਵਾਸੀ ਚਾਬਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਪੋਤਿਆਂ ਨੂੰ ਲੈ ਕੇ ਸਮਾਣੇ ਦਵਾਈ ਲੈਣ ਦੇ ਲਈ ਆ ਰਿਹਾ ਸੀ। ਪਰ ਸਮਾਣਾ ਤੋਂ ਇੱਕ ਲਾਲ ਰੰਗ ਦੀ ਕਾਰ ਮਾਈਸਰ ਵੱਲ ਨੂੰ ਜਾ ਰਹੀ ਸੀ। ਪਰ ਆਹਮੋ ਸਾਹਮਣੇ ਟੱਕਰ ਹੋ ਗਈ।  

ਬੱਚਿਆਂ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਰ ਕੇ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਬੱਚਿਆਂ ਨੂੰ ਨਾਲ ਦੀ ਨਾਲ ਪਟਿਆਲਾ ਵੱਲ ਰੈਫ਼ਰ ਕਰ ਦਿੱਤਾ। ਇਹਨਾਂ ਬੱਚਿਆਂ ਦੇ ਨਾਮ ਨਵਜੋਤ ਅਤੇ ਜਸ਼ਨ ਜਿਨ੍ਹਾਂ ਦੀ ਉਮਰ ਲਗਭਗ 11 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਹਨਾਂ ਬੱਚਿਆਂ ਦੀ ਮਾਂ ਨੇ ਦੱਸਿਆ ਕਿ ਮੈਂ ਜੀਰੀ ਲਗਾਉਣ ਦੇ ਲਈ ਗਈ ਹੋਈ ਸੀ ਪਰ ਮੈਨੂੰ ਪਤਾ ਲੱਗਿਆ ਤਾਂ ਮੈਂ ਤੁਰੰਤ ਹਸਪਤਾਲ ਆ ਗਈ। ਮ੍ਰਿਤਕ ਹੰਸਰਾਜ ਜਸਵਿੰਦਰ ਦਾ ਸੁਹਰਾ ਲੱਗਦਾ ਸੀ ਜਿਸ ਦੀ ਇਸ ਹਾਦਸੇ ’ਚ ਮੌਤ ਹੋ ਗਈ ਹੈ।

1

ਥਾਣਾ ਸਿਟੀ ਦੇ ਏਐਸਆਈ ਸਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੈਨੂੰ ਇਸ ਹਾਸੇ ਬਾਰੇ ਪਤਾ ਲੱਗਿਆ ਤਾਂ ਮੈਂ ਤੁਰੰਤ ਹਸਪਤਾਲ ਪਹੁੰਚਿਆ। ਇਹਨਾਂ ਕਾਰ ਚਾਲਕਾਂ ਦੇ ਆਧਾਰ ਕਾਰਡ ਰਾਹੀ ਪਛਾਣ ਕਰ ਲਈ ਗਈ ਹੈਠ ਜੋ ਕਿ ਇਹ ਵਿਅਕਤੀ ਸਮਾਣਾ ਦੇ ਰਹਿਣ ਵਾਲੇ ਹਨ।

(For more news apart from  Motorcycle and car collide head-on, motorcyclist dies News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement