ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ’ਤੇ ਹੋਵੇਗੀ ਪੰਜਾਬ ਸਿਵਲ ਸਕੱਤਰੇਤ-1 ਤੇ 2 'ਚ ਪ੍ਰਵੇਸ਼ ਦੀ ਆਗਿਆ

By : AMAN PANNU

Published : Jul 22, 2021, 5:07 pm IST
Updated : Jul 22, 2021, 5:07 pm IST
SHARE ARTICLE
Can enter Punjab Civil Secretariat 1 and 2 after having both Vaccine doses
Can enter Punjab Civil Secretariat 1 and 2 after having both Vaccine doses

ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ।

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਕੋਵਿਡ-19 (Covid-19) ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 (Punjab Civil Secretariat-1 and 2) ਵਿੱਚ ਪ੍ਰਵੇਸ਼ ਕਰਨ ਦੀ ਆਗਿਆ (Vaccinated Visitors are allowed to enter) ਦੇਣ ਦਾ ਫ਼ੈਸਲਾ ਕੀਤਾ ਹੈ।

ਹੋਰ ਪੜ੍ਹੋ: ਸੰਸਦ ਬਾਹਰ ਪ੍ਰਦਰਸ਼ਨ ਦੌਰਾਨ ਪ੍ਰਤਾਪ ਬਾਜਵਾ ਦੀ ਦਿੱਲੀ ਪੁਲਿਸ ਨਾਲ ਹੋਈ ਤਿੱਖੀ ਬਹਿਸ

                                  Punjab Civil SecretariatPunjab Civil Secretariat

ਹੋਰ ਪੜ੍ਹੋ: Cannes: ਪਾਇਲ ਕਪਾਡੀਆ ਦੀ ਦਸਤਾਵੇਜ਼ੀ ਫ਼ਿਲਮ ਨੂੰ ਮਿਲਿਆ Oeil d’or (ਗੋਲਡਨ ਆਈ) ਪੁਰਸਕਾਰ

ਇਹ ਜਾਣਕਾਰੀ ਦਿੰਦਿਆਂ ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ ਕਾਊਂਟਰਾਂ ਉਤੇ ਕੋਵਿਡ ਦੀ ਦਵਾਈ ਲੱਗਣ ਦਾ ਸਬੂਤ ਪੇਸ਼ ਕਰਨਾ ਲਾਜ਼ਮੀ ਹੋਵੇਗਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement