Bathinda News : ਬਠਿੰਡਾ 'ਚ ਟੋਲ ਪਲਾਜ਼ਾ 'ਤੇ ਕਾਰ ਹਾਦਸੇ ਕਾਰਨ 3 ਨੌਜਵਾਨਾਂ ਦੀ ਮੌਤ 

By : BALJINDERK

Published : Jul 22, 2025, 8:29 pm IST
Updated : Jul 22, 2025, 8:29 pm IST
SHARE ARTICLE
ਬਠਿੰਡਾ 'ਚ ਟੋਲ ਪਲਾਜ਼ਾ 'ਤੇ ਕਾਰ ਹਾਦਸੇ ਕਾਰਨ 3 ਨੌਜਵਾਨਾਂ ਦੀ ਮੌਤ 
ਬਠਿੰਡਾ 'ਚ ਟੋਲ ਪਲਾਜ਼ਾ 'ਤੇ ਕਾਰ ਹਾਦਸੇ ਕਾਰਨ 3 ਨੌਜਵਾਨਾਂ ਦੀ ਮੌਤ 

Bathinda News : ਮ੍ਰਿਤਕ ਮਨਪ੍ਰੀਤ ਸਿੰਘ ਤੇ ਹਰਮਨ ਸਿੰਘ ਦਾ ਜੱਦੀ ਪਿੰਡ ਮੰਡੀ ਕਲਾਂ 'ਚ ਹੋਇਆ ਸਸਕਾਰ, ਜੋਬਨ ਪ੍ਰੀਤ ਸਿਘ ਦਾ ਸਸਕਾਰ ਭਲਕੇ

Bathinda News in Punjabi : ਬਠਿੰਡਾ ਦੇ ਲਹਿਰਾ ਬੈਗਾ ਟੋਲ ਪਲਾਜ਼ੇ ਦੇ ਕੋਲ ਬੀਤੇ ਦਿਨ ਇੱਕ ਸਵਿਫਟ ਕਾਰ ਹਾਦਸੇ ’ਚ ਜਾਨ ਗਵਾਉਣ ਵਾਲੇ 2 ਨੌਜਵਾਨਾਂ ਦਾ ਉਹਨਾਂ ਦੇ ਜੱਦੀ ਪਿੰਡ ਮੰਡੀ ਕਲਾਂ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨਪ੍ਰੀਤ ਸਿੰਘ ਅਤੇ ਹਰਮਨ ਸਿੰਘ ਦਾ ਅੱਜ ਸ਼ਾਮ ਨੂੰ ਅੰਤਿਮ ਸੰਸਕਾਰ ਕੀਤਾ ਗਿਆ ਜਦੋਂ ਕਿ ਜੋਬਨਪ੍ਰੀਤ ਸਿੰਘ ਦਾ ਕੱਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਿੰਡ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਤੋਂ ਹਾਦਸੇ ਦੌਰਾਨ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੀ ਦੇਣ ਦੀ ਮੰਗ ਕੀਤੀ ਹੈ।

(For more news apart from  3 youths die in car accident at toll plaza in Bathinda News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement