Punjab News : ਜਗਦੀਪ ਧਨਖੜ ਦੇ ਅਚਾਨਕ ਦਿੱਤੇ ਅਸਤੀਫ਼ੇ 'ਤੇ ਬਲਬੀਰ ਸੀਚੇਵਾਲ ਨੇ ਚੁੱਕੇ ਸਵਾਲ 

By : BALJINDERK

Published : Jul 22, 2025, 3:35 pm IST
Updated : Jul 22, 2025, 3:35 pm IST
SHARE ARTICLE
ਬਲਬੀਰ ਸਿੰਘ ਸੀਚੇਵਾਲ
ਬਲਬੀਰ ਸਿੰਘ ਸੀਚੇਵਾਲ

Punjab News : ਕਿਹਾ- ਕੋਈ ਸਿਆਸੀ ਕਾਰਨ ਵੀ ਹੋ ਸਕਦਾ ਹੈ, ਜਿਸ ਬਾਰੇ ਅਸੀਂ ਕੁਝ ਕਹਿ ਨਹੀਂ ਸਕਦੇ

Punjab News in Punjabi : ਉਪ ਰਾਸ਼ਟਰਪਤੀ ਦੇ ਅਸਤੀਫ਼ਾ ਦੇਣ ’ਤੇ ਪੰਜਾਬ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ‘‘ਉਨ੍ਹਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਪਰ ਜਿਸ ਤਰ੍ਹਾਂ ਉਨ੍ਹਾਂ ਨੇ ਕੱਲ੍ਹ ਆਪਣੀ ਡਿਊਟੀ ਨਿਭਾਈ ਹੈ ਇਸ ਤੋਂ ਨਹੀਂ ਲੱਗਦਾ ਕਿ ਉਨ੍ਹਾਂ ਦੀ ਸਿਹਤ ਖ਼ਰਾਬ ਹੋਵੇਗੀ।

ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਤੁਰੰਤ ਅਸਤੀਫ਼ਾ ਦੇਣ ਪਿੱਛੇ ਕੋਈ  ਕੋਈ ਕਾਰਨ ਤਾਂ ਹੈ ਜਿਸ ਕਰਕੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਪਿਆ।  ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕੋਈ ਸਿਆਸੀ ਕਾਰਨ ਵੀ ਹੋ ਸਕਦਾ ਹੈ, ਜਿਸ ਬਾਰੇ ਅਸੀਂ ਕੁਝ ਕਹਿ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਰਾਜ ਸਭਾ ’ਚ ਬਹੁਤ ਸਾਰੇ ਮੁੱਦੇ ਹਨ, ਪਰ ਸੰਸਦ ਕੰਮ ਨਹੀਂ ਕਰ ਰਹੀ। 

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਮਨਾਉਣ ’ਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ  ਗੁਰੂ ਗ੍ਰੰਥ ਸਾਹਿਬ ਸਭ ਦਾ ਹੈ, ਸਾਰਿਆਂ ਨੂੰ ਮਿਲ ਕੇ ਸ਼ਤਾਬਦੀ ਮਨਾਉਣੀ ਚਾਹੀਦੀ ਹੈ। 

(For more news apart from  Balbir Seechewal raises questions on Jagdeep Dhankhar's sudden resignation News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement