ਬਾਦਲਾਂ ਦੇ ਘਰ ਤੱਕ ਪਹੁੰਚਿਆ ਕੋਰੋਨਾ, 5 ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੀਟਿਵ 
Published : Aug 22, 2020, 4:27 pm IST
Updated : Aug 22, 2020, 4:41 pm IST
SHARE ARTICLE
Corona Virus
Corona Virus

ਅੱਜ ਪਹਿਲੀ ਰਿਪੋਰਟ ਵਿਚ 60 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ

ਬਠਿੰਡਾ - ਕੋਰੋਨਾ ਵਾਇਰਸ ਦੇ ਕੇਸ ਦਿਨੋ ਦਿਨ ਵਧਦੇ ਜਾ ਰਹੇ ਹਨ ਤੇ ਹੁਣ ਇਸ ਮਹਾਂਮਾਰੀ ਨੇ ਬਾਦਲਾਂ ਦੀ ਰਿਹਾਇਸ਼ 'ਚ ਵੀ ਦਸਤਕ ਦੇ ਦਿੱਤੀ ਹੈ। ਅੱਜ ਪਹਿਲੀ ਰਿਪੋਰਟ ਵਿਚ 60 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਇਸ ਵਿਚ ਦਰਜਨ ਮਲੋਟ ਉਪ ਮੰਡਲ ਦੇ ਹਨ ਜਿਨ੍ਹਾਂ ਵਿਚੋਂ ਪੰਜ ਮਾਮਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ ਤੈਨਾਤ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਦੇ ਸੁਰੱਖਿਆ ਕਰਮਚਾਰੀ ਹਨ।

Corona virus Corona virus

ਇਹ ਪੰਜ ਮਾਮਲੇ ਪੰਜਾਬ ਪੁਲਸ ਦੇ ਜਵਾਨਾਂ ਦੇ ਹਨ ਅਤੇ ਇਨ੍ਹਾਂ ਦੀ ਉਮਰ 26 ਸਾਲ ਤੋਂ ਲੈ ਕੇ 55 ਸਾਲ ਤੱਕ ਹੈ।  ਇਸ ਦੇ ਨਾਲ ਹੀ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਬਿਨ੍ਹਾਂ ਇਕ ਬਾਦਲ ਪਿੰਡ ਦੇ ਐੱਚ. ਡੀ. ਐੱਫ. ਸੀ. ਬੈਂਕ ਦੇ ਮੁਲਾਜ਼ਮ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਤੋਂ ਪਹਿਲਾਂ ਵੀ ਸਾਬਕਾ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਦੋ ਸੀ. ਐੱਸ. ਐੱਫ. ਦੇ ਕਰਮਚਾਰੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement