ਦਲੀਪ ਕੁਮਾਰ ਦੇ ਛੋਟੇ ਭਰਾ ਦਾ ਕੋਵਿਡ-19 ਕਾਰਨ ਦਿਹਾਂਤ
Published : Aug 22, 2020, 12:57 am IST
Updated : Aug 22, 2020, 12:57 am IST
SHARE ARTICLE
imaghe
imaghe

ਦਲੀਪ ਕੁਮਾਰ ਦੇ ਛੋਟੇ ਭਰਾ ਦਾ ਕੋਵਿਡ-19 ਕਾਰਨ ਦਿਹਾਂਤ

ਮੁੰਬਈ, 21 ਅਗੱਸਤ : ਮਸ਼ਹੂਰ ਅਭਿਨੇਤਾ ਦਿਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖ਼ਾਨ ਦਾ 88 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਪਿਛਲੇ ਹਫ਼ਤੇ ਖ਼ਾਨ ਦੀ ਜਾਂਚ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਦਿਲੀਪ ਕੁਮਾਰ ਦੇ ਦੋ ਭਰਾਵਾਂ ਏਹਸਾਨ ਖ਼ਾਨ (90) ਅਤੇ ਅਸਲਮ ਖ਼ਾਨ ਨੂੰ ਸਾਹ ਲੈਣ 'ਚ ਤਕਲੀਫ਼ ਦੀ ਸ਼ਿਕਾਇਤ ਅਤੇ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਦੇ ਬਾਅਦ 15 ਅਗੱਸਤ ਨੂੰ ਲੀਲਾਵਤੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਅਸਲਮ ਖ਼ਾਨ ਦਾ ਇਲਾਜ ਡਾ. ਜਲੀਲ ਪਾਰਕਰ ਕਰ ਰਹੇ ਸਨ। ਪਾਰਕਰ ਨੇ ਦਸਿਆ ਕਿ, ''ਲੀਲਾਵਤੀ ਹਸਪਤਾਲ 'ਚ ਅਸਲਮ ਦਾ ਕੋਵਿਡ 19 ਕਾਰਨ ਦਿਹਾਂਤ ਹੋ ਗਿਆ। ਉਹ ਨਮੂਨੀਆ, ਸ਼ੁਗਰ ਅਤੇ ਦਿਲ ਦੀ ਬਿਮਾਰੀ ਨਾਲ ਪੀੜਤ ਸਨ।imageimage ਉਨ੍ਹਾ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿਤਾ ਸੀ। ਸ਼ੁਕਰਵਾਰ ਤੜਕੇ ਉਨ੍ਹਾਂ ਦੀ ਮੌਤ ਹੋ ਗਈ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement