ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸ਼ਰਧਾਂਜਲੀ ਸਮਾਗਮ ਮੌਕੇ ਲੋਕਾਂ ਨੇ ਸ਼ਹੀਦ ਨੂੰ ਕੀਤਾ ਨਮ ਅੱਖਾਂ ਨਾਲ ਯਾਦ
Published : Aug 22, 2020, 1:15 am IST
Updated : Aug 22, 2020, 1:15 am IST
SHARE ARTICLE
image
image

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸ਼ਰਧਾਂਜਲੀ ਸਮਾਗਮ ਮੌਕੇ ਲੋਕਾਂ ਨੇ ਸ਼ਹੀਦ ਨੂੰ ਕੀਤਾ ਨਮ ਅੱਖਾਂ ਨਾਲ ਯਾਦ

ਗੁਰਦਾਸਪਰ, 21 ਅਗੱਸਤ (ਹਰਜੀਤ ਸਿੰਘ ਆਲਮ): ਜੰਮੂ ਕਸ਼ਮੀਰ ਦੇ ਬਾਂਦੀਪੁਰ ਜ਼ਿਲ੍ਹੇ ਦੇ ਗੁਰਜ਼ ਸੈਕਟਰ ਵਿਖੇ 12 ਅਤਿਵਾਦੀਆਂ ਨੂੰ ਮੌਤ ਦੇ ਘਾਟ ਉਤਾਰਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਭਾਰਤੀ ਫ਼ੌਜ ਦੀ 15 ਮਰਾਠਾ ਲਾਈਟ ਇਨਫ਼ੈਂਟਰੀ ਯੂਨਿਟ ਦੇ ਅਸ਼ੋਕ ਚੱਕਰ ਵਿਜੇਤਾ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦਾ 9ਵਾਂ ਸ਼ਰਧਾਂਜਲੀ ਸਮਾਗਮ 15 ਡੀਯੂਉ ਦੇ ਕਮਾਂਡਿੰਗ ਅਫ਼ਸਰ ਕਰਨਲ ਜਗਮੋਹਨ ਸ਼ਰਮਾ ਦੀ ਪ੍ਰਧਾਨਗੀ ਹੇਠ ਮੁਹੱਲਾ ਸੰਤ ਨਗਰ ਵਿਖੇ ਸ਼ਹੀਦ ਦੇ ਨਿਵਾਸ ਸਥਾਨ ਵਿਖੇ ਸ਼ਹੀਦ ਦੇ ਨਿਵਾਸ ਸਥਾਨ ਵਿਖੇ ਆਯੋਦਿਤ ਕੀਤਾ ਕੀਤਾ ਗਿਆ ਜਿਸ ਵਿਚ ਡੀ.ਸੀ. ਗੁਰਦਾਸਪੁਰ ਮੁਹੰਮਤ ਇਸ਼ਫਾਕ ਬੌਤਰ ਮੁੱਖ ਮਹਿਮਾਨ ਸ਼ਾਮਲ ਹੋਏ। ਜਦੋਂ ਕਿ ਸ਼ਹੀਦ ਦੀ ਮਾਤਾ ਜਗਤਿੰਦਰ ਕੌਰ, ਪਿਤਾ ਕੈਪਟਨ ਜੋਗਿੰਦਰ ਸਿੰਘ, ਭਰ ਸੰਦੀਪ ਸਿੰਘ, ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਸੌਰਿਆ ਚੱਕਰ ਵਿਜੇਤਾ ਅਤੇimageimage ਸ਼ਹੀਦ ਸਿਪਾਹੀ ਮਨਦੀਪ ਨੂੰ ਮਿਲੇ ਉਸ ਦੇ ਪਿੱਛੇ ਕੁਰਬਾਨੀਆਂ ਦਾ ਲੰਬਾ ਇਤਿਹਾਸ ਰਿਹਾ ਹੈ ਅਤੇ ਇਨ੍ਹਾਂ ਸ਼ਹੀਦਾਂ ਦੇ ਬਲੀਦਾਨ ਸਦਕੇ ਹੀ ਅੱਜ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਇਸ ਮੌਕੇ ਸ਼ਹੀਦ ਦੇ ਪਰਵਾਰ ਸਣੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement