ਸੁਖਜਿੰਦਰ ਰੰਧਾਵਾ ਦੀ ਕੋਰੋਨਾ ਰੀਪੋਰਟ ਵੀ ਆਈ ਪਾਜ਼ੇਟਿਵ
Published : Aug 22, 2020, 11:54 pm IST
Updated : Aug 22, 2020, 11:54 pm IST
SHARE ARTICLE
IMAGE
IMAGE

ਸੁਖਜਿੰਦਰ ਰੰਧਾਵਾ ਦੀ ਕੋਰੋਨਾ ਰੀਪੋਰਟ ਵੀ ਆਈ ਪਾਜ਼ੇਟਿਵ

ਚੰਡੀਗੜ੍ਹ, 22 ਅਗੱਸਤ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਇਕ ਹੋਰ ਸੀਨੀਅਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਮੰਤਰੀਆਂ ਤੇ ਵਿਧਾਇਕਾਂ ਵਲੋਂ ਟੈਸਟ ਕਰਵਾਏ ਜਾ ਰਹੇ ਹਨ ਤੇ ਇਸ ਤਰ੍ਹਾਂ ਰੰਧਾਵਾ ਨੇ ਟੈਸਟ ਕਰਵਾਇਆ ਸੀ। ਕੋਰੋਨਾ ਪੀੜਤ ਹੋਣ ਵਾਲੇ ਉਹ ਪੰਜਾਬ ਦੇ ਤੀਜੇ ਮੰਤਰੀ ਹਨ। ਇਸ ਤੋਂ ਪਹਿਲਾਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਗੁਰਪ੍ਰੀਤ ਸਿੰਘ ਕਾਂਗੜ ਵੀ ਕੋਰੋਨਾ ਪੀੜਤ ਹੋ ਚੁੱਕੇ ਹਨ। 10 ਦੇ ਕਰੀਬ ਕਾਂਗਰਸੀ ਵਿਧਾਇਕ ਵੀ ਕੋਰੋਨਾ ਦੀ ਚਪੇਟ ਵਿਚ ਹਨ। ਮਿਲੀ ਜਾਣਕਾਰੀ ਅਨੁਸਾਰ ਰੰਧਾਵਾ ਘਰ ਵਿਚ ਹੀ ਇਕਾਂਤਵਾਸ ਹੋ ਗਏ ਹਨ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਹੋਰ ਲੋਕਾਂ ਦੇ ਵੀ ਟੈਸਟ ਕੀਤੇ ਜਾ ਰਹੇ ਹਨ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਸਾਥੀ ਮੰਤਰੀ ਰੰਧਾਵਾ ਦੇ ਕੋਰੋਨਾ ਪੀੜਤ ਹੋਣ 'ਤੇ ਉਨ੍ਹਾਂ ਦੇ ਛੇIMAGEIMAGEਤੀ ਸਿਹਤਯਾਬ ਹੋ ਕੇ ਮੁੜ ਕੰਮ 'ਤੇ ਪਰਤਣ ਲਈ ਕਾਮਨਾ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement