2022 ਤਕ ਮੁਲਾਜ਼ਮਾਂ ਦੇ ਪੀਐਫ਼ ਦਾ ਭੁਗਤਾਨ ਕਰੇਗੀ ਕੇਂਦਰ ਸਰਕਾਰ : ਵਿੱਤ ਮੰਤਰੀ
Published : Aug 22, 2021, 12:45 am IST
Updated : Aug 22, 2021, 12:45 am IST
SHARE ARTICLE
image
image

2022 ਤਕ ਮੁਲਾਜ਼ਮਾਂ ਦੇ ਪੀਐਫ਼ ਦਾ ਭੁਗਤਾਨ ਕਰੇਗੀ ਕੇਂਦਰ ਸਰਕਾਰ : ਵਿੱਤ ਮੰਤਰੀ

ਨਵੀਂ ਦਿੱਲੀ,  21 ਅਗੱਸਤ : ਕੋਵਿਡ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਨੌਕਰੀ ਗੁਆਉਣ ਵਾਲਿਆਂ ਲਈ ਸਰਕਾਰ ਸੌਗਾਤ ਲੈ ਕੇ ਆਈ ਹੈ, ਭਾਰਤ ਰੁਜ਼ਗਾਰ ਯੋਜਨਾ ਦੀ ਡੈੱਡਲਾਈਨ ਨੂੰ ਸਰਕਾਰ ਦੁਆਰਾ ਵਧਾਇਆ ਜਾ ਚੁੱਕਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ 21 ਅਗੱਸਤ ਦੇ ਦਿਨ ਬਿਆਨ ਦਿਤਾ ਗਿਆ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਲੋਕਾਂ ਲਈ 2022 ਤਕ ਇੰਪਲਾਇਰ ਦੇ ਨਾਲ-ਨਾਲ ਮੁਲਾਜ਼ਮ ਦੇ ਪੀਐਫ਼ ਹਿੱਸੇ ਦਾ ਭੁਗਤਾਨ ਕਰੇਗੀ, ਜਿਨ੍ਹਾਂ ਨੇ ਅਪਣੀ ਨੌਕਰੀ ਗੁਆ ਦਿਤੀ ਹੈ ਪਰ ਰਸਮੀ ਖੇਤਰ ਵਿਚ ਛੋਟੇ ਪੈਮਾਨੇ ਦੀਆਂ ਨੌਕਰੀਆਂ ਵਿਚ ਕੰਮ ਕਰਨ ਲਈ ਉਨ੍ਹਾਂ ਨੂੰ ਫਿਰ ਤੋਂ ਬੁਲਾਇਆ ਜਾਵੇਗਾ, ਜਿਨ੍ਹਾਂ ਦੀਆਂ ਇਕਾਈਆਂ ਈ.ਪੀ.ਐਫ਼ ਵਿਚ ਰਜਿਸਟਰਡ ਹਨ।     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement