Punjab Holiday News: ਬੱਚਿਆਂ ਦੀਆਂ ਫਿਰ ਲੱਗੀਆਂ ਮੌਜਾਂ, ਫਿਰ ਹੋਈਆਂ ਛੁੱਟੀਆਂ, ਸਕੂਲ-ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ
Published : Aug 22, 2024, 3:05 pm IST
Updated : Aug 22, 2024, 3:25 pm IST
SHARE ARTICLE
Punjab Holiday News in punjabi
Punjab Holiday News in punjabi

Punjab Holiday News:ਪੰਜਾਬ ਸਰਕਾਰ ਵੱਲੋਂ ਜਨਮ ਅਸ਼ਟਮੀ ਮੌਕੇ ਐਲਾਨੀ ਗਈ ਸਰਕਾਰੀ ਛੁੱਟੀ

Punjab Holiday News in punjabi : ਅਗਸਤ ਦਾ ਮਹੀਨਾ ਭਾਵ ਛੁੱਟੀਆਂ ਨਾਲ ਭਰਿਆ ਮਹੀਨਾ। ਇਸੇ ਮਹੀਨੇ ਇਕ ਹੋਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਪੰਜਾਬ ਵਿੱਚ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੜ੍ਹੋ ਪੂਰੀ ਖਬਰ: Stree 2: 'ਸਤ੍ਰੀ 2' ਨੇ 7 ਦਿਨਾਂ 'ਚ ਬਣਾਇਆ ਕਮਾਈ ਦਾ ਰਿਕਾਰਡ, 400 ਕਰੋੜ ਦੇ ਕਰੀਬ ਹੋਈ ਕਮਾਈ

ਪੰਜਾਬ ਸਰਕਾਰ ਵੱਲੋਂ ਸੋਮਵਾਰ ਯਾਨੀ ਕਿ 26 ਅਗਸਤ ਨੂੰ ਛੁੱਟੀ ਐਲਾਨੀ ਗਈ ਹੈ। 25 ਅਗਸਤ ਨੂੰ ਐਤਵਾਰ ਹੋਣ ਕਾਰਨ ਸਾਰੇ ਪਾਸੇ ਛੁੱਟੀ ਰਹੇਗੀ। ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ।

ਪੜ੍ਹੋ ਪੂਰੀ ਖਬਰ:  Kolkata Rape Murder Case: ਕਲਕੱਤਾ ਡਾਕਟਰ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ, CBI ਦੀ ਸਟੇਟਸ ਰਿਪੋਰਟ 'ਚ ਵੱਡਾ ਖੁਲਾਸਾ  

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਈ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ਵਿੱਚ ਸ਼ਨੀਵਾਰ ਦੀ ਵੀ ਛੁੱਟੀ ਹੁੰਦੀ ਹੈ। ਇਸ ਲਈ ਉਹ ਲੋਕ ਸ਼ਨੀਵਾਰ, ਐਤਵਾਰ ਤੇ ਸੋਮਵਾਰ ਤੱਕ ਤਿੰਨ ਛੁੱਟੀਆਂ ਦਾ ਆਨੰਦ ਮਾਣ ਸਕਣਗੇ ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Holiday News in punjabi  , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement