Punjab News: ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਦੀ ਮੌਤ
Published : Aug 22, 2024, 9:18 am IST
Updated : Aug 22, 2024, 9:18 am IST
SHARE ARTICLE
Shot over old grudge, youth dies
Shot over old grudge, youth dies

Punjab News: ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਉਨਾਂ ਚਿਰ ਨੌਜਵਾਨ ਦਾ ਸਸਕਾਰ ਨਹੀਂ ਕਰਨਗੇ।

 

Punjab News: ਨਕੋਦਰ ਅਧੀਨ ਪੈਂਦੇ ਪਿੰਡ ਉੱਗੀ ਜ਼ਿਲ੍ਹਾ ਜਲੰਧਰ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ  ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦੀ ਸਪੁੱਤਰ ਗੁਰਚਰਨ ਦਾਸ ਵਾਸੀ ਉੱਗੀ ਵਜੋਂ ਹੋਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਦੋਸ਼ੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਉਨਾਂ ਚਿਰ ਨੌਜਵਾਨ ਦਾ ਸਸਕਾਰ ਨਹੀਂ ਕਰਨਗੇ।

 ਇਸ ਮੌਕੇ ਥਾਣਾ ਸਦਰ ਦੇ ਮੁਖੀ ਐਸ ਐਚ ਓ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਦੋਸ਼ੀਆਂ ਦੀ ਭਾਲ ਜਾਰੀ ਹੈ ਉਨ੍ਹਾਂ ਕਿਹਾ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਜਲਦੀ ਦਰਜ ਕੀਤਾ ਜਾਵੇਗਾ ਤੇ ਦੋਸ਼ੀ ਜਲਦੀ ਉਨ੍ਹਾਂ ਦੀ ਗ੍ਰਿਫਤਾਰ ਵਿੱਚ ਹੋਣਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement