ਖੇਤੀ ਆਰਡੀਂਨੈਂਸਾਂ ਦੇ ਵਿਰੋਧ 'ਚ ਸੰਸਦ ਮੈਂਬਰ ਸੰਨੀ ਦਿਉਲ ਦੇ ਪੋਸਟਰ'ਤੇਕਾਲਖਮਲਕੇ ਪ੍ਰਗਟਾਇਆ ਰੋਸ
Published : Sep 22, 2020, 11:03 pm IST
Updated : Sep 22, 2020, 11:03 pm IST
SHARE ARTICLE
image
image

ਖੇਤੀ ਆਰਡੀਂਨੈਂਸਾਂ ਦੇ ਵਿਰੋਧ 'ਚ ਸੰਸਦ ਮੈਂਬਰ ਸੰਨੀ ਦਿਉਲ ਦੇ ਪੋਸਟਰ'ਤੇਕਾਲਖਮਲਕੇ ਪ੍ਰਗਟਾਇਆ ਰੋਸ

ਧਾਰੀਵਾਲ, 22 ਸਤੰਬਰ (ਇੰਦਰ ਜੀਤ) : ਹਲਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ  ਦਿਸ਼ਾ- ਨਿਰਦੇਸ਼ਾ ਅਤੇ ਯੂਥ ਕਾਂਗਰਸ ਪੰਜਾਬ ਦੇ ਸੂਬਾ ਸੱਕਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਦੇ ਆਦੇਸ਼ਾਂ ਤਹਿਤ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ, ਯੂਥ ਆਗੂ ਅਤੇ ਸਰਪੰਚ ਜਗਬੀਰ ਸਿੰਘ ਚਾਹਲ ਖਾਨਮੱਲਕ ਦੀ ਅਗਵਾਈ ਹੇਠ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਹੋਏ ਗੁਰਦਾਸਪੁਰ ਤੋਂ ਸੰਸਦ ਸੰਨੀ ਦਿਉਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੱਸ ਸਟੈਂਡ ਧਾਰੀਵਾਲ ਵਿਚ ਨਾਹਰੇਬਾਜ਼ੀ ਕੀਤੀ ਗਈ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਸੰਸਦ ਮੈਂਬਰ ਸੰਨੀ ਦਿਉਲ ਦੇ ਪੋਸਟਰ 'ਤੇ ਕਾਲਖ ਮਲ ਕੇ ਮੂੰਹ ਕਾਲਾ ਕੀਤਾ ਅਤੇ ਉਸ ਦੇ ਪੋਸਟਰ 'ਤੇ ਆਂਡੇ ਮਾਰੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਚੌਣਾਂ ਦੌਰਾਨ ਸੰਨੀ ਦਿਉਲ ਅਪਣੇ ਆਪ ਨੂੰ ਕਿਸਾਨਾਂ ਦਾ ਪੁੱਤਰ ਦਸਦਾ ਸੀ ਅਤੇ ਹੁਣ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਸਮਰਥਨ ਕਰ ਕੇ ਕਿਸਾਨ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।

imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement