ਭਾਰਤ 'ਚ 54,87,580 ਤੇ ਪਹੁੰਚਿਆ ਕੋਰੋਨਾ ਪੀੜਤਾਂ ਦਾ ਅੰਕੜਾ
Published : Sep 22, 2020, 1:33 am IST
Updated : Sep 22, 2020, 1:33 am IST
SHARE ARTICLE
image
image

ਭਾਰਤ 'ਚ 54,87,580 ਤੇ ਪਹੁੰਚਿਆ ਕੋਰੋਨਾ ਪੀੜਤਾਂ ਦਾ ਅੰਕੜਾ

ਨਵੀਂ ਦਿੱਲੀ, 21 ਸਤੰਬਰ :  ਭਾਰਤ ਵਿਚ ਕੋਵਿਡ -19 ਦੇ 86,961 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਪੀੜਤਾਂ ਦਾ ਅੰਕੜਾ ਵਧ ਕੇ 54,87,580 ਹੋ ਗਏ। ਦੇਸ਼ ਵਿਚ 43,96,399 ਲੋਕ ਲਾਗ ਤੋਂ ਮੁਕਤ ਹੋਣ  ਤੋਂ ਬਾਅਦ ਠੀਕ ਹੋਣ ਵਾਲਿਆ ਦਾ ਅੰਕੜਾ 80.12 ਫ਼ੀ ਸਦੀ ਹੋ ਗਿਆ ਹੈ।ਬੀਤੇ 24 ਘੰਟਿਆਂ ਵਿਚ 1,130 ਹੋਰ ਲੋਕਾਂ ਦੀ ਮੌਤ ਤੋਂ ਬਾਅਦ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 87,882 ਹੋ ਗਈ ਅਤੇ ਮੌਤ ਦਰ 1.6 ਫ਼ੀ ਸਦੀ ਰਹਿ ਗਈ ਹੈ। ਹੁਣ ਵੀ 10,03,299 ਮਰੀਜ਼ ਇਲਾਜ਼ ਅਧੀਨ ਹਨ। ਅੰਕੜਿਆਂ ਅਨੁਸਾਰ ਹੁਣ ਤਕ ਕੁੱਲ 87,882 ਵਿਅਕਤੀਆਂ ਦੀ ਮੌਤ ਹੋ ਚੁਕੀ ਹੈ, ਸਿਹਤ ਮੰਤਰਾਲੇ ਨੇ ਦਸਿਆ ਹੈ ਕਿ 70 ਫ਼ੀ ਸਦੀ ਤੋਂ ਵੱਧ ਲੋਕ ਜਿਨ੍ਹਾਂ ਦੀ ਲਾਗ ਕਾਰਨ ਮੌਤ ਹੋ ਗਈ ਸੀ ਉਹ ਵੀ ਹੋਰ ਬਿਮਾਰੀਆਂ ਨਾਲ ਜੂਝ ਰਹੇ ਸਨ।(ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement