ਰਾਹੁਲ ਗਾਂਧੀ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ ਕਿਹਾ-'ਮੋਦੀ ਸਰਕਾਰ ਸਿਰਫ ਆਪਣੇ ਮਿੱਤਰਾਂ ਦੇ ਨਾਲ'
Published : Sep 22, 2021, 12:53 pm IST
Updated : Sep 22, 2021, 12:53 pm IST
SHARE ARTICLE
Rahul Gandhi and PM modi
Rahul Gandhi and PM modi

'ਮੈਂ ਦੇਸ਼ ਦੇ ਨਾਲ ਹਾਂ ਅਤੇ ਹਮੇਸ਼ਾ ਰਹਾਂਗਾ'

 

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਮੋਦੀ ਸਰਕਾਰ 'ਤੇ  ਤੰਜ਼ ਕੱਸਦੇ ਹੋਏ ਰਾਹੁਲ ਗਾਂਧੀ ਨੇਲ ਕਿਹਾ ਕਿ  ਮੋਦੀ ਸਰਕਾਰ ਸਿਰਫ ਆਪਣੇ ਦੋਸਤਾਂ (Modi govt only with his friends) ਨਾਲ ਹੈ।

 ਹੋਰ ਵੀ ਪੜ੍ਹੋ:  ਲੁਧਿਆਣਾ 'ਚ ਡੇਅਰੀ ਕੰਪਲੈਕਸ ਦੀ ਡਿੱਗੀ ਛੱਤ, 12 ਮੱਝਾਂ ਦੀ ਹੋਈ ਮੌਤ

ਪਰ ਇਸਦੇ ਉਲਟ, ਪੂਰਾ ਦੇਸ਼ ਕਿਸਾਨਾਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਦੇ ਨਾਲ ਖੜ੍ਹਾ ਹੈ ਜੋ ਆਪਣੇ ਅਧਿਕਾਰਾਂ ਅਤੇ ਸਵੈ-ਮਾਣ ਲਈ ਸੱਤਿਆਗ੍ਰਹਿ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਦੇਸ਼ ਦੇ ਨਾਲ ਹਾਂ ਅਤੇ (Rahul Gandhi lashes out at PM Modi)  ਰਹਾਂਗਾ।

Rahul Gandhi and PM modi Rahul Gandhi and PM modi

 

 ਹੋਰ ਵੀ ਪੜ੍ਹੋ: ਕੈਨੇਡਾ ਨੇ ਭਾਰਤੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 26 ਸਤੰਬਰ ਤੱਕ ਵਧਾਈ 

ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕਰਦਿਆਂ ਲਿਖਿਆ, ' ਮੋਦੀ ਸਰਕਾਰ ਸਿਰਫ ਦੋਸਤਾਂ ਨਾਲ Modi govt only with his friends)  ਹੈ। ਪਰ ਦੇਸ਼ ਉਨ੍ਹਾਂ ਕਿਸਾਨਾਂ-ਮਜ਼ਦੂਰਾਂ-ਵਿਦਿਆਰਥੀਆਂ ਦੇ ਨਾਲ ਹੈ ਜੋ ਅਧਿਕਾਰਾਂ ਅਤੇ ਸਵੈ-ਮਾਣ ਲਈ ਸੱਤਿਆਗ੍ਰਹਿ ਕਰ ਰਹੇ ਹਨ। ਅਤੇ ਮੈਂ ਦੇਸ਼ ਦੇ ਨਾਲ ਹਾਂ ਅਤੇ ਹਮੇਸ਼ਾ ਰਹਾਂਗਾ। '

 

Rahul Gandhi and PM ModiRahul Gandhi and PM Modi

 

 ਹੋਰ ਵੀ ਪੜ੍ਹੋ: PM ਮੋਦੀ ਅਮਰੀਕਾ ਦੌਰੇ ਲਈ ਹੋਏ ਰਵਾਨਾ, 24 ਸਤੰਬਰ ਨੂੰ ਕਰਨਗੇ ਰਾਸ਼ਟਰਪਤੀ ਬਾਈਡਨ ਨਾਲ ਮੁਲਾਕਾਤ 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement