Sangrur News: ਪਿਓ ਹੀ ਨਿਕਲਿਆ ਪੁੱਤ ਦਾ ਵੈਰੀ, ਨੌਜਵਾਨ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ
Published : Sep 22, 2024, 5:29 pm IST
Updated : Sep 22, 2024, 5:58 pm IST
SHARE ARTICLE
Father killed his son in Cheema, Sangrur News
Father killed his son in Cheema, Sangrur News

ਪਿਓ ਦੇ ਕਿਸੇ ਔਰਤ ਨਾਲ ਨਜਾਇਜ਼ ਸਬੰਧਾਂ ਨੂੰ ਲੈ ਕੇ ਪੁੱਤ ਲੜਦਾ ਸੀ

Father killed his son in Cheema, Sangrur News:  ਸੰਗਰੂਰ ਦੇ ਪਿੰਡ ਚੀਮਾ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇਕ ਪਿਉ ਨੇ ਆਪਣੇ ਹੀ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਨਦੀਪ ਸਿੰਘ (18 ਸਾਲ) ਵਜੋਂ ਹੋਈ ਹੈ। ਪੁਲਿਸ ਥਾਣਾ ਚੀਮਾ ਮੰਡੀ ਦੇ ਐਸ.ਐਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਮਨਦੀਪ ਦੇ ਪਿਤਾ ਗੋਪਾਲ ਸਿੰਘ ਦੇ ਕਿਸੇ ਔਰਤ ਨਾਲ ਨਜਾਇਜ਼ ਸੰਬੰਧਾਂ ਨੂੰ ਲੈ ਕੇ ਪਰਿਵਾਰ ਨਾਲ ਅਕਸਰ ਹੀ ਲੜਾਈ ਝਗੜਾ ਹੁੰਦਾ ਰਹਿੰਦਾ ਸੀ।

ਮ੍ਰਿਤਕ ਨੌਜਵਾਨ ਅਤੇ ਉਸ ਦੀ ਮਾਤਾ ਵਲੋਂ ਗੋਪਾਲ ਸਿੰਘ ਨੂੰ ਅਜਿਹਾ ਕੰਮ ਕਰਨ ਤੋਂ ਵਰਜਿਆ ਜਾਂਦਾ ਸੀ। ਬੀਤੀ ਰਾਤ ਜਦੋਂ ਗੋਪਾਲ ਸਿੰਘ ਸ਼ਰਾਬ ਪੀ ਕੇ ਘਰ ਆਇਆ ਤਾਂ ਉਸ ਨੇ ਆਪਣ ਪੁੱਤਰ ਅਮਨਦੀਪ ਸਿੰਘ 'ਤੇ ਬੰਦੂਕ ਨਾਲ ਫਾਇਰ ਕਰ ਦਿੱਤਾ।

ਗੰਭੀਰ ਜ਼ਖ਼ਮੀ ਹਾਲਤ ਵਿਚ ਅਮਨਦੀਪ ਸਿੰਘ ਨੂੰ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਉਸ ਨੇ ਦਮ ਤੋੜ ਗਿਆ। ਐਸ.ਐਚ.ਓ. ਮਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਹੈ ਅਤੇ ਦੋਸ਼ੀ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement