Jalandhar News: ਜਲੰਧਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਗੈਂਗ ਦਾ ਕੀਤਾ ਪਰਦਾਫਾਸ਼, 17 ਮੁਲਜ਼ਮ ਹਥਿਆਰਾਂ ਸਣੇ ਕੀਤੇ ਕਾਬੂ
Published : Sep 22, 2024, 3:40 pm IST
Updated : Sep 22, 2024, 3:40 pm IST
SHARE ARTICLE
Jalandhar police arrested 17 accused with weapons
Jalandhar police arrested 17 accused with weapons

Jalandhar News: ਮੁਲਜ਼ਮਾਂ ਕੋਲੋਂ 1.1 ਕਿਲੋ ਹੈਰੋਇਨ ਵੀ ਹੋਈ ਬਰਾਮਦ

Jalandhar police arrested 17 accused with weapons:  ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕਈ ਘਿਨੌਣੇ ਅਪਰਾਧਾਂ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ ਪੰਜਾਬ ਅਤੇ ਹਰਿਆਣਾ ਵਿੱਚ ਗਰੋਹਾਂ ਨੂੰ ਲੌਜਿਸਟਿਕ ਸਪੋਰਟ ਅਤੇ ਹਥਿਆਰ ਵੀ ਮੁਹੱਈਆ ਕਰਵਾ ਰਹੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਅਕਾਊਂਟ 'ਤੇ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement