ਪੰਜਾਬ ਸਰਕਾਰ ਵਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ 24 ਅਕਤੂਬਰ ਦੀ ਛੁੱਟੀ
Published : Oct 22, 2018, 5:58 pm IST
Updated : Oct 22, 2018, 5:58 pm IST
SHARE ARTICLE
Punjab govt announce holiday on 24 oct
Punjab govt announce holiday on 24 oct

ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਅਧੀਨ ਪੰਜਾਬ ਵਿੱਚ ਮਹਾਂਰਿਸ਼ੀ...

ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਅਧੀਨ ਪੰਜਾਬ ਵਿੱਚ ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ 24 ਅਕਤੂਬਰ 2018 ਦਿਨ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੋਟੀਫਿਕੇਸ਼ਨ ਨੰਬਰ 6/7/2017-2ਪੀਪੀ3/596-600 ਮਿਤੀ 27 ਦਸੰਬਰ 2017 ਦੀ ਲਗਾਤਾਰਤਾ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੀ ਵਿਆਖਿਆ (Explanation), ਜਿਸ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਨੋਟੀਫਿਕੇਸ਼ਨ ਨੰਬਰ 20-25/26/Pub.੧ ਮਿਤੀ 08 ਜੂਨ 1957 ਨਾਲ ਪੜ੍ਹਿਆ ਜਾਵੇ, ਅਨੁਸਾਰ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement