ਬੀਬੀ ਫਰਜ਼ਾਨਾ ਆਲਮ ਇਸਤਰੀ ਅਕਾਲੀ ਦਲ ਦੀ ਜਨਰਲ ਸਕੱਤਰ ਨਿਯੁਕਤ
Published : Oct 22, 2020, 7:01 am IST
Updated : Oct 22, 2020, 7:01 am IST
SHARE ARTICLE
image
image

ਬੀਬੀ ਫਰਜ਼ਾਨਾ ਆਲਮ ਇਸਤਰੀ ਅਕਾਲੀ ਦਲ ਦੀ ਜਨਰਲ ਸਕੱਤਰ ਨਿਯੁਕਤ

ਮਾਲੇਰਕੋਟਲਾ: 21 ਅਕਤੂਬਰ (ਇਸਮਾਈਲ ਏਸ਼ੀਆ) : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਾਬਕਾ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਨੂੰ ਇਸਤਰੀ ਅਕਾਲੀ ਦਲ ਦੀ ਜਨਰਲ ਸਕੱਤਰ ਨਿਯੁਕਤ ਕਰਨ ਦੇ ਐਲਾਨ ਨੂੰ ਲੈ ਕੇ ਉਨ੍ਹਾਂ ਦੇ ਸੁਭਚਿੰਤਕਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬੀਬੀ ਆਲਮ ਨੇ ਉਕਤ ਨਿਯੁਕਤੀ ਹੋਣ  'ਤੇ ਬੀਬੀ ਜਗੀਰ ਕੌਰ ਸੂਬਾ ਪ੍ਰਧਾਨ ਇਸਤਰੀ ਅਕਾਲੀ ਦਲ ਬਾਦਲ ਦੇ ਨਾਲ ਨਾਲ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਉਨ੍ਹਾਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਦੇਣਗੇ। ਬੀਬੀ ਫਰਜ਼ਾਨਾ ਆਲਮ  ਪੰਜਾਬ ਪੁਲਸ ਦੇ ਸੇਵਾ ਮੁਕਤ ਡੀ.ਜੀ.ਪੀ. ਅਤੇ ਸਾਬਕਾ ਚੇਅਰਮੈਨ ਪੰਜਾਬ ਵਕਫ਼ ਬੋਰਡ ਇਜ਼ਹਾਰ ਆਲਮ ਦੇ ਧਰਮ ਪਤਨੀ ਹਨ। ਪੰਜਾਬ ਵਿਧਾਨ ਸਭਾ ਦੀਆਂ 2012 'ਚ ਹੋਈਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਵਿਧਾਇਕਾ ਚੁਣੇ ਗਏ ਬੀਬੀ ਫਰਜ਼ਾਨਾ ਆਲਮ ਨੂੰ ਪ੍ਰਕਾਸ਼ ਸਿੰਘ ਬਾਦਲ ਵਲੋਂ ਮੁੱਖ ਸੰਸਦੀ ਸਕੱਤਰ ਅਤੇ ਉਨ੍ਹਾਂ ਦੇ ਪਤੀ  ਇਜ਼ਹਾਰ ਆਲਮ ਨੂੰ ਪੰਜਾਬ ਵਕਫ ਬੋਰਡ ਦਾ ਚੇਅਰਮੈਨ ਅਤੇ ਬਾਦਲ ਦਲ ਦਾ ਮੀ

All Images

image

imageਤ ਪ੍ਰਧਾਨ ਬਣਾਇਆ ਗਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement