ਮੋਗਾ ਪਹੁੰਚੇ ਬੀਬੀ ਬਾਦਲ ਦਾ ਕਿਸਾਨਾਂ ਨੇ ਕੀਤਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ
Published : Oct 22, 2021, 2:48 pm IST
Updated : Oct 22, 2021, 7:37 pm IST
SHARE ARTICLE
Farmers protest against Harsimrat Badal's arrival in Moga
Farmers protest against Harsimrat Badal's arrival in Moga

ਜੰਮ ਕੇ ਕੀਤੀ ਨਾਅਰੇਬਾਜ਼ੀ

 

ਮੋਗਾ ( ਦਿਲੀਪ ਕੁਮਾਰ) : ਜਿਉਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਰਕਰਾਂ, ਸਮਰਥਕਾਂ ਅਤੇ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

 

(Farmers protest against Harsimrat Badal's arrival in Moga(Farmers protest against Harsimrat Badal's arrival in Moga

 

ਇਸ ਪਰੰਪਰਾ ਨੂੰ ਕਾਇਮ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਬਾਘਾਪੁਰਾਣਾ ਪਹੁੰਚੇ। ਬਾਘਾਪੁਰਾਣਾ ਪਹੁੰਚਣ ਤੇ ਕਿਰਤੀ ਮਜ਼ਦੂਰ ਏਕਤਾ ਵਲੋਂ ਕਾਲੀਆਂ ਝੰਡੀਆਂ ਅਤੇ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਵਿਰੋਧ ਕੀਤਾ ਗਿਆ ਪ੍ਰੰਤੂ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਕੁਝ ਦੂਰੀ 'ਤੇ ਪਿੱਛੇ ਹੀ ਰੋਕ ਲਿਆ ਗਿਆ।

 

 

 

ਭਾਰੀ ਵਿਰੋਧ ਹੋਣ ਕਾਰਨ ਬੀਬਾ ਬਾਦਲ ਸਿਰਫ 15-20 ਮਿੰਟਾਂ ਵਿੱਚ  ਉਥੋਂ ਚਲੀ ਗਈ ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਹਨਾਂ ਨਾਲ ਗੱਲ ਕਰਨੀ ਚਾਹੀ ਤਾਂ ਉਹ ਮੀਡੀਆ ਤੋਂ ਬਚ ਕੇ ਆਪਣੀ ਕਾਰ ਵਿੱਚ ਬੈਠ ਗਏ।
 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement