ਜਬਰ ਜਨਾਹ ਦਾ ਸ਼ਿਕਾਰ ਹੋਈ ਕੁੜੀ ਦੀ ਮੌਤ, ਮਨੀਸ਼ਾ ਗੁਲਾਟੀ ਨੇ ਪੁਲਿਸ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ
Published : Oct 22, 2021, 1:09 pm IST
Updated : Oct 22, 2021, 1:09 pm IST
SHARE ARTICLE
Manisha Gulati
Manisha Gulati

ਨਸ਼ੀਲੀ ਦਵਾਈ ਖੁਆ ਕੇ ਕੀਤਾ ਸਮੂਹਿਕ ਰੇਪ

 

ਮਾਛੀਵਾੜਾ ਸਾਹਿਬ (ਧਰਮਿੰਦਰ ਸਿੰਘ)  ਮਾਛੀਵਾੜਾ ਸਾਹਿਬ ਦੇ ਪਿੰਡ ਸਿਤਾਬਗੜ੍ਹ ਵਿਖੇ ਤਿੰਨ ਲੜਕਿਆਂ ਵੱਲੋਂ ਗੈਂਗਰੇਪ ਦਾ ਸ਼ਿਕਾਰ ਹੋਈ ਨੌਜਵਾਨ ਕੁੜੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੀੜਤਾ ਨੂੰ ਨਸ਼ੀਲੀ ਚੀਜ਼ ਖੁਆ ਕੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਜਿਸ ਕਾਰਨ ਤਿੰਨ ਦਿਨਾਂ ਤੋਂ ਉਸਦੀ ਹਾਲਤ ਖਰਾਬ ਸੀ ਅਤੇ ਉਹ ਸਰਕਾਰੀ ਹਸਪਤਾਲ ਲੁਧਿਆਣਾ ਜੇਰੇ ਇਲਾਜ ਸੀ। ਪੀੜਤਾ ਦਾ ਅੰਤਿਮ ਸਸਕਾਰ ਵੀਰਵਾਰ ਸ਼ਾਮ ਕੀਤਾ ਗਿਆ। 

Rape Case in Bareilly, UPRape Case 

 

  ਹੋਰ ਵੀ ਪੜ੍ਹੋ: ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇਕੋ ਪਰਿਵਾਰ ਦੇ ਅੱਠ ਜੀਆਂ ਦੀ ਮੌਤ

ਜਬਰ ਜਨਾਹ ਦਾ ਸ਼ਿਕਾਰ ਹੋਈ ਕੁੜੀ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਉਸ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਵੱਲੋਂ ਸੋ ਮੋਟੇ ਲੈਂਦੇ ਹੋਏ ਪੁਲਿਸ ਨੂੰ ਇਸ ਦੀ ਪੁਖਤਾ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ।

 

photophoto

  ਹੋਰ ਵੀ ਪੜ੍ਹੋ: ਮਾਪਿਆਂ ਦੇ ਇਕਲੌਤੇ ਪੁੱਤ ਦੀ ਭਿਆਨਕ ਸੜਕ ਹਾਦਸੇ ’ਚ ਮੌਤ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਹੁਕਮ ਦਿੱਤੇ ਹਨ ਕਿ ਦਰਜ ਕੇਸ ‘ਤੇ ਕਿਸੇ ਸੀਨੀਅਰ ਅਧਿਕਾਰੀ ਤੋਂ ਕਾਰਵਾਈ ਕਰਵਾਈ ਜਾਵੇ ਤੇ ਕੀਤੀ ਗਈ ਕਾਰਵਾਈ ਸਬੰਧੀ ਕਮਿਸ਼ਨ ਨੂੰ 25.10.2021 ਤੱਕ ਰਿਪੋਰਟ ਕੀਤੀ ਜਾਵੇ ਤਾਂ ਜੋ ਉਸ ਮੁਤਾਬਕ ਇਸ ਕੇਸ ਵਿਚ ਅਗਲੀ ਕਾਰਵਾਈ ਕੀਤੀ ਜਾ ਸਕੇ।

  ਹੋਰ ਵੀ ਪੜ੍ਹੋ: ਚੀਨ ਵਿਚ ਕੋਰੋਨਾ ਦੀ ਵਾਪਸੀ, ਫਿਰ ਤੋਂ ਘਰਾਂ ਵਿਚ ਕੈਦ ਹੋਏ ਲੋਕ, ਉਡਾਣਾਂ ਰੱਦ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement