ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ਬੀਜੇਪੀ ਨੇ 3 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਜਾਣੋ ਮਨਪ੍ਰੀਤ ਬਾਦਲ ਕਿੱਥੋ ਲੜਨਗੇ ਚੋਣ
Published : Oct 22, 2024, 4:18 pm IST
Updated : Oct 22, 2024, 10:44 pm IST
SHARE ARTICLE
BJP has released the list of 3 candidates for the Punjab by-elections
BJP has released the list of 3 candidates for the Punjab by-elections

ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਚੋਣ ਲੜਨਗੇ।

ਚੰਡੀਗੜ੍ਹ:  ਬੀਜੇਪੀ ਨੇ ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ 3 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਬੀਜੇਪੀ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਲੜਨਗੇ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

picpic

 ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਸੀ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਨਸ਼ਾਂਤ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement