Punjab News: ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
Published : Oct 22, 2024, 9:27 am IST
Updated : Oct 22, 2024, 9:27 am IST
SHARE ARTICLE
Gurdeep Singh Bath announced his resignation from the post of Chairman of District Planning Board Barnala
Gurdeep Singh Bath announced his resignation from the post of Chairman of District Planning Board Barnala

Punjab News: ਬਰਨਾਲਾ ਤੋਂ ਜ਼ਿਮਨੀ ਚੋਣ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਸੀ ਗੁਰਦੀਪ ਬਾਠ

 

Punjab News: Punjab News- ਪੰਜਾਬ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ‘ਆਪ’ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। 

ਇਹ ਜਾਣਕਾਰੀ ਉਨ੍ਹਾਂ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਦਿੱਤੀ ਗਈ ਹੈ। ਗੁਰਦੀਪ ਸਿੰਘ ਬਾਠ ਵਲੋਂ ਦਿੱਤੇ ਅਸਤੀਫ਼ੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਨੇ ਹੁਣ ਆਪਣਾ ਮਨ ਆਜ਼ਾਦ ਤੌਰ 'ਤੇ ਚੋਣ ਲੜਨ ਲਈ ਬਣਾ ਲਿਆ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement