ਸਪੀਕਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
Published : Nov 22, 2018, 6:20 pm IST
Updated : Nov 22, 2018, 6:20 pm IST
SHARE ARTICLE
Kp Rana
Kp Rana

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ....

ਚੰਡੀਗੜ (ਸ.ਸ.ਸ.) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਸੀ ਭਾਈਚਾਰੇ, ਪਿਆਰ, ਸਾਰੇ ਮਨੁੱਖਾਂ ਦੇ ਇਕ ਹੋਣ ਅਤੇ ਸਾਰਿਆਂ ਵਿੱਚ ਪ੍ਰਮਾਤਮਾ ਦਾ ਵਾਸ ਹੋਣ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਸਾਰਥਿਕ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ, 'ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਗਏ ਸ਼ਾਂਤੀ, ਦਿਆਲਤਾ ਅਤੇ ਨਿਸ਼ਕਾਮ ਸੇਵਾ ਦੇ ਰਸਤੇ ਉਤੇ ਚੱਲਣਾ ਚਾਹੀਦਾ ਹੈ ਤਾਂ ਜੋ ਦੇਸ਼ ਤੇ ਸਮਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement