ਜਲੰਧਰ ਦੇ ਗੁਰਾਇਆ ਵਿੱਚ ਕੇਨਰਾ ਬੈਂਕ ਦਾ ਏਟੀਐਮ ਚੋਰਾਂ ਦਾ ਬਣਿਆ ਨਿਸ਼ਾਨਾ
Published : Nov 22, 2020, 2:30 pm IST
Updated : Nov 22, 2020, 2:30 pm IST
SHARE ARTICLE
ATM
ATM

: ਗੈਸ ਕਟਰ ਨਾਲ ਕੱਟ ਕੇ ਨਕਦੀ ਲੈ ਕੇ ਫਰਾਰ

ਗੁਰਾਇਆ : ਬੀਤੀ ਰਾਤ ਗੁਰਾਇਆ ਨੇੜਲੇ ਪਿੰਡ ਵਿਰਕ ਵਿੱਚ ਲੁਟੇਰਿਆਂ ਨੇ ਕੇਨਰਾ ਬੈਂਕ ਦਾ ਏਟੀਐਮ ਗੈਸ ਕਟਰ ਕੱਟ ਕੇ ਨਗਦੀ ਲੈ ਕੇ ਫਰਾਰ ਹੋ ਗਏ ਹਨ। ਘਟਨਾ ਸ਼ਨੀਵਾਰ ਦੀ ਰਾਤ ਦੀ ਹੈ। ਜਿਲ੍ਹਾ ਜਲੰਧਰ ਵਿਚ ਗੁਰਾਇਆ ਦੇ ਪਿੰਡ ਵਿਰਕ ਵਿਚ ਇਹ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਚੋਰਾਂ ਨੇ ਗੈਸ ਕਟਰ ਨਾਲ ਏਟੀਐਮ ਕੱਟਿਆ ਅਤੇ ਫਿਰ ਨਕਦੀ 'ਤੇ ਹੱਥ ਸਾਫ ਕਰ ਲਿਆ।crime piccrime pic ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਸ਼ਨੀਵਾਰ ਨੂੰ ਏਟੀਐਮ ਪੈਸੇ ਨਾਲ ਭਰੀ ਗਈ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਚੋਰ ਕਿੰਨੀ ਨਕਦੀ ਲੈ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement