CM Bhagwant Mann: ਕਿਸਾਨਾਂ ਦੇ ਧਰਨੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ

By : GAGANDEEP

Published : Nov 22, 2023, 2:44 pm IST
Updated : Nov 22, 2023, 2:57 pm IST
SHARE ARTICLE
Chief Minister Bhagwant Mann's statement on farmers' strike
Chief Minister Bhagwant Mann's statement on farmers' strike

'ਸਰਕਾਰ ਨਾਲ ਗੱਲ ਕਰਨ ਲਈ ਸੜਕਾਂ ਨਹੀਂ ਸਗੋਂ ਮੇਰਾ ਘਰ ਹੈ'।

Chief Minister Bhagwant Mann's statement on farmers' strike: ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੀਆਂ ਕਿਸਾਨ ਜਥੇਬੰਦਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement