Moga News : ਮੋਗਾ ’ਚ ਹਾਈ ਵੋਲਟਜ਼ ਤਾਰਾਂ ਦੀ ਚਪੇਟ ’ਚ ਆਉਣ ਕਾਰਨ ਬੱਚੇ ਦੀ ਹੋਈ ਮੌਤ

By : BALJINDERK

Published : Nov 22, 2024, 6:04 pm IST
Updated : Nov 22, 2024, 6:04 pm IST
SHARE ARTICLE
ਮ੍ਰਿਤਕ ਏਕਮ ਸਿੰਘ
ਮ੍ਰਿਤਕ ਏਕਮ ਸਿੰਘ

Moga News : ਘਰ ਦੀ ਛੱਤ ’ਤੇ ਪਤੰਗ ਉਡਾਉਂਦੇ ਸਮੇਂ ਵਾਪਰਿਆ ਹਾਦਸਾ

Moga News : ਮੋਗਾ ਦੇ ਪਿੰਡ ਰੱਤੀਆਂ ਤੋਂ ਬੇਹੱਦ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਘਰ ਦੀ ਛੱਤ ’ਤੇ ਪਤੰਗ ਉਡਾਉਂਦੇ ਵਕਤ ਕਰੀਬ 9 ਸਾਲ ਦੇ ਬੱਚੇ ਏਕਮ ਦੀ 11 ਹਜ਼ਾਰ ਵੋਲਟ ਤਾਰਾਂ ਦੀ ਚਪੇਟ ’ਚ ਆਉਣ ਨਾਲ ਦਰਦਨਾਕ ਮੌਤ ਹੋ ਗਈ ਹੈ। ਘਰ ਦੀ ਛੱਤ ਉਪਰੋਂ 11000 ਵੋਲਟਜ਼ ਦੀਆਂ ਤਾਰਾਂ ਲੰਘਦੀਆਂ ਹਨ। ਘਰ ਦੀ ਛੱਤ ’ਤੇ ਪਤੰਗ ਉਡਾਉਂਦੇ ਸਮੇਂ ਹਾਦਸਾ ਵਾਪਰਿਆ ਹੈ। 

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਕਈ ਵਾਰ ਬਿਜਲੀ ਵਿਭਾਗ ਨੂੰ ਘਰ ਦੇ ਉਪਰੋਂ ਲੰਘ ਰਹੀਆਂ ਤਾਰਾਂ ਦੇ ਦੋਨੋਂ ਖੰਭੇ ਦੂਜੇ ਪਾਸੇ ਕਰਨ ਸਬੰਧੀ ਲਿਖਤ ਦਰਖ਼ਾਸਤ ਦੇ ਚੁਕੇ ਹਾਂ, ਪਰ ਕੋਈ ਸੁਣਵਾਈ ਨਹੀਂ ਹੋਈ । ਦਸ ਦਈਏ ਕਿ ਇਸ ਤੋਂ ਪਹਿਲਾ ਵੀ ਘਰ ਦੀ ਛੱਤ ’ਤੇ ਮਿੱਟੀ ਲਗਾਉਂਦੇ ਹੋਏ ਔਰਤ ਨੂੰ ਬਿਜਲੀ ਦਾ ਝੱਟਕਾ ਲੱਗ ਚੁੱਕਾ ਹੈ। ਹਾਦਸੇ ਵਿੱਚ ਮਰਨ ਵਾਲੇ ਬੱਚੇ ਦਾ ਨਾਮ ਏਕਮ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਰਤੀਆ ਜਿਲਾ ਮੋਗਾ ਵਜੋਂ ਹੋਈ ਹੈ। 

(For more news apart from child died due to being hit by high voltage wires in Moga News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement