Firozpur News: ਫਿਰੋਜ਼ਪੁਰ ਵਿਚ 50 ਕਿਲੋ ਹੈਰੋਇਨ ਬਰਾਮਦ, 250 ਕਰੋੜ ਤੋਂ ਜ਼ਿਆਦਾ ਦੱਸੀ ਜਾ ਰਹੀ ਕੀਮਤ
Published : Nov 22, 2025, 10:41 am IST
Updated : Nov 22, 2025, 12:55 pm IST
SHARE ARTICLE
50 kg heroin seized in Firozpur News
50 kg heroin seized in Firozpur News

Firozpur News: ਪੁਲਿਸ ਨੇ ਨਸ਼ਾ ਤਸਕਰ ਵੀ ਕੀਤਾ ਕਾਬੂ

50 kg heroin seized in Firozpur News: ਐਂਟੀ ਨਾਰਕੋਟਿਕ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਨੇ ਵੱਡੀ ਕਾਰਵਾਈ ਕਰਦੇ ਹੋਏ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਮੰਗਵਾਈ 50 ਕਿਲੋ ਹੈਰੋਇਨ ਦੀ ਵੱਡੀ ਖੇਪ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।

ਫ਼ੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਏ.ਐੱਨ.ਟੀ.ਐੱਫ. ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਅਨੁਸਾਰ ਮਮਦੋਟ ਦਾ ਰਹਿਣ ਵਾਲਾ ਨਸ਼ਾ ਤਸਕਰ ਕਾਰ ਰਾਹੀਂ ਹੈਰੋਇਨ ਦੀ ਇਹ ਵੱਡੀ ਖੇਪ ਲੈ ਕੇ ਫਿਰੋਜ਼ਪੁਰ ਵੱਲ ਨੂੰ ਆ ਰਿਹਾ ਸੀ, ਜਿਸ ਨੂੰ ਕਾਬੂ ਕਰ ਲਿਆ ਗਿਆ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement