ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਕੀਤੀ ਮੁਲਾਕਾਤ
Published : Dec 22, 2022, 1:40 pm IST
Updated : Dec 22, 2022, 1:40 pm IST
SHARE ARTICLE
The President of Punjab and Haryana High Court Bar Association met the Speaker of the Punjab Vidhan Sabha, Kultar Singh Sandhawan
The President of Punjab and Haryana High Court Bar Association met the Speaker of the Punjab Vidhan Sabha, Kultar Singh Sandhawan

ਸੰਧਵਾਂ ਨੇ ਢਿੱਲੋਂ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ

 

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ. ਢਿੱਲੋਂ, ਵਧੀਕ ਐਡਵੋਕੇਟ ਜਨਰਲ ਪੰਜਾਬ ਸੁਮਨਦੀਪ ਸਿੰਘ ਵਾਲੀਆ ਅਤੇ ਪਨਸਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਬੀਤੀ ਸ਼ਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ 'ਤੇ ਮੁਲਾਕਾਤ ਕੀਤੀ।

ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਸ਼ਿਆਂ 'ਤੇ ਆਪਸੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸੰਧਵਾਂ ਨੇ ਢਿੱਲੋਂ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ| ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਲਈ ਵੀ ਪ੍ਰੇਰਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement