Khanuri Border News : ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਹਾਲ ਚਾਲ ਜਾਣਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ

By : BALJINDERK

Published : Dec 22, 2024, 12:57 pm IST
Updated : Dec 22, 2024, 12:57 pm IST
SHARE ARTICLE
ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਪਹੁੰਚੇ
ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਪਹੁੰਚੇ

Khanuri Border News : ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਦੀ ਅਰਦਾਸ ਕੀਤੀ

Khanuri Border News in Punjabi :  ਅੱਜ ਖਨੌਰੀ ਬਾਰਡਰ ’ਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਆਗੂ  ਵਿਜੇ ਇੰਦਰ ਸਿੰਗਲਾ ਪਹੁੰਚੇ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਦੀ ਅਰਦਾਸ ਕੀਤੀ।

1

ਦੱਸ ਦੇਈਏ  ਕਿ ਬੀਤੀ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ ਸਨ।  

1

ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 27 ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਸਿਹਤ ਬਹੁਤ ਨਾਜ਼ੁਕ ਚੱਲ ਰਹੀ ਹੈ। 

(For more news apart from Former cabinet minister Vijay Inder Singla came to know status Dallewal at Khanuri border News in Punjabi, stay tuned to Rozana Spokesman)

 

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement