ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ
Published : Dec 22, 2025, 6:33 am IST
Updated : Dec 22, 2025, 9:29 am IST
SHARE ARTICLE
photo
photo

ਕਰੀਬ ਪੰਜ ਸਾਲ ਪਹਿਲਾਂ ਗਿਆ ਸੀ ਕੈਨੇਡਾ

ਖਨੌਰੀ (ਸਤਨਾਮ ਸਿੰਘ ਕੰਬੋਜ) : ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਮੌਲਵੀਵਾਲਾ ਦੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਅਮਰ ਸਿੰਘ ਦਾ ਬੇਟਾ ਕਰਨਵੀਰ ਸਿੰਘ ਸੰਧੂ ਕੈਨੇਡਾ ਦੇ ਸਰੀ ਵਿਚ ਰਹਿ ਰਿਹਾ ਸੀ ਅਤੇ ਟਰਾਲਾ ਚਲਾਉਂਦਾ ਸੀ ਜਿੱਥੇ ਕਰੀਬ ਇਕ ਮਹੀਨਾ ਪਹਿਲਾਂ ਉਸ ਦੇ ਟਰਾਲੇ ਦਾ ਐਕਸੀਡੈਂਟ ਹੋ ਗਿਆ।

ਹਾਦਸੇ ਮਗਰੋਂ ਕਰਨਵੀਰ ਸਿੰਘ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਿਆ ਜਿਸ ਦੇ ਚਲਦਿਆਂ 20 ਦਸੰਬਰ ਨੂੰ ਜਦੋਂ ਉਹ ਘਰ ਵਿਚ ਸੁੱਤਾ ਹੋਇਆ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਪ੍ਰਵਾਰਿਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਨੌਜਵਾਨ ਦੀ ਦੇਹ ਨੂੰ ਘਰ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement