ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਮੁਹਈਆ ਨਾ ਕਰਵਾਉਣ 'ਤੇ ਹਾਈ ਕੋਰਟ ਵਲੋਂ ਨੋਟਿਸ ਜਾਰੀ
Published : Jan 23, 2019, 12:41 pm IST
Updated : Jan 23, 2019, 12:41 pm IST
SHARE ARTICLE
Punjab and Haryana High Court
Punjab and Haryana High Court

ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਰਦੀਆਂ ਮੁਹਈਆ ਨਾ ਕਰਵਾਏ ਜਾਣ ਦੇ ਮਾਮਲੇ ਵਿਚ ਹਾਈ ਕੋਰਟ........

ਚੰਡੀਗੜ੍ਹ  (ਨੀਲ ਬੀ ਸਿੰਘ): ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵਰਦੀਆਂ ਮੁਹਈਆ ਨਾ ਕਰਵਾਏ ਜਾਣ ਦੇ ਮਾਮਲੇ ਵਿਚ ਹਾਈ ਕੋਰਟ ਨੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਿਖਿਆ ਅਭਿਆਨ ਅਥਾਰਿਟੀ ਦੇ ਡੀਜੀਐਸਈ ਪ੍ਰਸ਼ਾਂਤ ਗੋਇਲ ਨੂੰ ਨੋਟਿਸ ਜਾਰੀ ਕੀਤਾ ਹੈ।  ਮਾਮਲੇ ਦੀ ਅਗਲੀ ਸੁਣਵਾਈ 10 ਫ਼ਰਵਰੀ ਨੂੰ ਹੋਵੇਗੀ।  ਸਿਖਿਆ ਅਭਿਆਨ ਅਥਾਰਟੀ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ 31 ਜਨਵਰੀ ਤਕ ਵਰਦੀਆਂ ਉਪਲਭਧ ਕਰਵਾਉਣ ਦਾ ਆਦੇਸ਼ ਦਿਤਾ ਸੀ ਜਿਸ ਨੂੰ 10 ਜਨਵਰੀ ਨੂੰ ਅਪਣੇ ਆਪ ਹੀ ਵਾਪਸ ਲੈ ਲਿਆ। ਹਾਈ ਕੋਰਟ ਨੇ ਸਰਕਾਰ ਅਤੇ ਸਿਖਿਆ ਅਭਿਆਨ ਅਥਾਰਿਟੀ ਨੂੰ ਤਲਬ ਕਰ ਲਿਆ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement