ਮੁਕੇਰੀਆਂ 'ਚ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ
Published : Jan 23, 2022, 1:03 pm IST
Updated : Jan 23, 2022, 1:03 pm IST
SHARE ARTICLE
Accident
Accident

ਦੋ ਗੰਭੀਰ ਜ਼ਖ਼ਮੀ

 

ਮੁਕੇਰੀਆਂ: ਰਾਸ਼ਟਰੀ ਰਾਜ ਮਾਰਗ ਜਲੰਧਰ-ਪਠਾਨਕੋਟ ਹਾਈਵੇਅ ’ਤੇ ਸਥਿਤ ਕਸਬਾ ਜੰਡਵਾਲ ਨੇੜੇ ਵਿਆਹ ਸਮਾਗਮ ਤੋਂ ਵਾਪਸ ਜਾ ਰਹੀ ਇਕ ਕਾਰ ਰੇਲਿੰਗ ਦੇ ਗਾਰਡਰ ਨਾਲ ਟਕਰਾ ਗਈ, ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ।

 

 

ACCIDENTACCIDENT

 ਜਾਣਕਾਰੀ ਅਨੁਸਾਰ ਇਕ ਕਾਰ ਨੰਬਰ ਪੀ. ਬੀ. 35 ਏ. ਈ. 2214, ਜਿਸ ਵਿਚ 5 ਵਿਅਕਤੀ ਸਵਾਰ ਸਨ, ਜਿਵੇਂ ਹੀ ਉਹ ਜੰਡਵਾਲ ਨੇੜੇ ਪਹੁੰਚੇ ਤਾਂ ਸੜਕ ਦੇ ਕਿਨਾਰੇ ਲੱਗੇ ਇਕ ਲੋਹੇ ਦੇ ਐਂਗਲ ਨਾਲ ਕਾਰ ਬੁਰੀ ਤਰ੍ਹਾਂ ਨਾਲ ਟਕਰਾ ਗਈ।

 

accidentAccident

ਜਿਸ ਦੇ ਸਿੱਟੇ ਵਜੋਂ ਐਂਗਲ ਦਾ ਗਾਰਡਰ ਕਾਰ ਦੇ ਆਰ-ਪਾਰ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ  ਜਦਕਿ ਦੋ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਹਨਾਂ ਨੂੰ ਨਜ਼ਦੀਕ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

 Tragic AccidentTragic Accident

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement