Mansa Agnivir News: ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਹੋਇਆ ਸ਼ਹੀਦ
Published : Jan 23, 2025, 10:02 am IST
Updated : Jan 23, 2025, 10:02 am IST
SHARE ARTICLE
Agnivir of Punjab was martyred  Aklia Mansa News in punjabi
Agnivir of Punjab was martyred Aklia Mansa News in punjabi

Mansa Agnivir News: ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਅਗਨੀਵੀਰ ਨੂੰ ਮਾਰੀ ਗਈ ਗੋਲੀ

Agnivir of Punjab was martyred  Aklia Mansa News in punjabi : ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। 24 ਸਾਲਾਂ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਇਹ ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਤੈਨਾਤ ਸੀ।

ਮਿਲੀ ਜਾਣਕਾਰੀ ਅਨੁਸਾਰ ਜਵਾਨ ਨੂੰ ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਨਾਲ ਜਵਾਨ ਮੌਕੇ 'ਤੇ ਹੀ ਸ਼ਹੀਦ ਹੋ ਗਿਆ ਇਸ ਅਗਨੀਵੀਰ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement