Shri Akal Takht Sahib News : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਬੈਠਕ
Published : Jan 23, 2025, 11:55 am IST
Updated : Jan 23, 2025, 11:55 am IST
SHARE ARTICLE
Jathedar of Akal Takht Sahib holds emergency meeting Latest News in Punjabi
Jathedar of Akal Takht Sahib holds emergency meeting Latest News in Punjabi

Shri Akal Takht Sahib News : 28 ਜਨਵਰੀ ਨੂੰ ਦੀ ਹੋਵੇਗੀ ਪੰਜ ਜਥੇਦਾਰਾਂ ਦੀ ਇਕੱਤਰਤਾ

Jathedar of Akal Takht Sahib holds emergency meeting Latest News in Punjabi : ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪੰਜ ਜਥੇਦਾਰਾਂ ਦੀ ਇਕੱਤਰਤਾ 28 ਜਨਵਰੀ ਨੂੰ ਬੁਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਇਕੱਤਰਤਾ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਭਾਵੇਂ ਕਿ ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਸਪੱਸ਼ਟ ਨਹੀਂ ਹੈ, ਪਰ ਸਮਝਿਆ ਜਾਂਦਾ ਹੈ ਕਿ ਇਸ ਇਕੱਤਰਤਾ ਵਿਚ ਅਕਾਲੀ ਦਲ ਦੀ ਭਰਤੀ ਅਤੇ ਅਕਾਲ ਤਖਤ ਸਾਹਿਬ ਵਲੋਂ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਅਹਿਮ ਪੰਥਕ ਮੁੱਦਿਆਂ ਬਾਰੇ ਜਥੇਦਾਰਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।

(For more Punjabi news apart from Jathedar of Akal Takht Sahib holds emergency meeting Latest News in Punjabi stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement