Punjab News: ਹੁਣ CM ਭਗਵੰਤ ਮਾਨ ਪਟਿਆਲਾ 'ਚ ਲਹਿਰਾਉਣਗੇ ਕੌਮੀ ਝੰਡਾ
Published : Jan 23, 2025, 12:39 pm IST
Updated : Jan 23, 2025, 12:39 pm IST
SHARE ARTICLE
Now CM Bhagwant Mann will hoist the national flag in Patiala.
Now CM Bhagwant Mann will hoist the national flag in Patiala.

ਪਹਿਲਾਂ ਫ਼ਰੀਦਕੋਟ ਹੋਇਆ ਸੀ CM ਮਾਨ ਨੂੰ ਅਲਾਟ

 

Now CM Bhagwant Mann will hoist the national flag in Patiala: ਪੰਜਾਬ ਵਿਚ ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚਲ ਰਹੀਆਂ ਹਨ। ਹੁਣ CM ਭਗਵੰਤ ਮਾਨ ਪਟਿਆਲਾ 'ਚ ਕੌਮੀ ਝੰਡਾ ਲਹਿਰਾਉਣਗੇ। ਉਨ੍ਹਾਂ ਨੂੰ ਪਹਿਲਾਂ ਫ਼ਰੀਦਕੋਟ ਅਲਾਟ ਹੋਇਆ ਸੀ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਲ ਫ਼ਰੀਦਕੋਟ ’ਚ ਕੌਮੀ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਤੇ ਮੰਤਰੀ ਦੋਵਾਂ ਦੇ ਥਾਂ ਅਦਲਾ-ਬਦਲੀ ਕੀਤੇ ਗਏ ਹਨ। ਬਾਕੀ ਮੰਤਰੀ ਉਥੇ ਹੀ ਝੰਡਾ ਲਹਿਰਾਉਣਗੇ ਜਿਥੇ ਉਨ੍ਹਾਂ ਨੂੰ ਅਲਾਟ ਕੀਤੇ ਗਏ ਹਨ।  
 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement