Punjab News : AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਤੇ ਪੰਜਾਬ ਦੇ DGP ਦਾ ਵੱਡਾ ਬਿਆਨ

By : BALJINDERK

Published : Jan 23, 2025, 7:34 pm IST
Updated : Jan 23, 2025, 7:34 pm IST
SHARE ARTICLE
ਡੀਜੀਪੀ ਗੌਰਵ ਯਾਦਵ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਡੀਜੀਪੀ ਗੌਰਵ ਯਾਦਵ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Punjab News : ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੇਜਰੀਵਾਲ ਨੂੰ ਸੁਰੱਖਿਆ ਖ਼ਤਰੇ ਹਨ ਅਤੇ ਅਸੀਂ ਇਸ ਬਾਰੇ ਚਿੰਤਤ ਹਾਂ

Punjab News in Punjabi : AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਤੇ ਪੰਜਾਬ ਦੇ DGP ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਹਟਾਈ ਦਿੱਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਅਸੀਂ  ਦਿੱਲੀ ਪੁਲਿਸ ਨਾਲ ਗੱਲਬਾਤ ਕਰ ਰਹੇ ਹਾਂ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੇਜਰੀਵਾਲ ਨੂੰ ਸੁਰੱਖਿਆ ਖ਼ਤਰੇ ਹਨ ਅਤੇ ਅਸੀਂ ਇਸ ਬਾਰੇ ਚਿੰਤਤ ਹਾਂ। 

(For more news apart from  Punjab DGP's big statement on AAP supremo Arvind Kejriwal's security News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement