Punjab Road Accident: ਸਕੂਲ ਬੱਸ ਤੇ ਬ੍ਰੇਜ਼ਾ ਗੱਡੀ ਵਿਚਾਲੇ ਹੋਈ ਭਿਆਨਕ ਟੱਕਰ 
Published : Jan 23, 2025, 12:23 pm IST
Updated : Jan 23, 2025, 12:23 pm IST
SHARE ARTICLE
Punjab Road Accident
Punjab Road Accident

ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।

 

Punjab Road Accident: ਲੁਧਿਆਣਾ-ਚੰਡੀਗੜ੍ਹ ਰੋਡ ਉੱਤੇ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਜਿਸ ਵਿਚ ਬੱਸ ਚ ਸਵਾਰ ਮਹਿਲਾ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ। ਗਨੀਮਤ ਇਹ ਰਹੀ ਕਿ ਬੱਸ ਵਿਚ ਕੋਈ ਵੀ ਬੱਚਾ ਸਵਾਰ ਨਹੀਂ ਸੀ। ਇਹ ਹਾਦਸਾ ਸਵੇਰੇ 8 ਵਜੇ ਦੇ ਕਰੀਬ ਵਾਪਰਿਆ।

ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਚੰਡੀਗੜ੍ਹ ਵਲੋਂ ਤੇਜ਼ ਰਫ਼ਤਾਰ ਆ ਰਹੀ ਬ੍ਰੇਜ਼ਾ ਗੱਡੀ ਨੇ ਆਟੋ ਨੂੰ ਟੱਕਰ ਮਾਰ ਦਿੱਤੀ ਉਸ ਤੋਂ ਬਾਅਦ ਸਕੂਲ ਬੱਸ ਨਾਲ ਟਕਰਾ ਗਈ। ਗੱਡੀ ਹਾਦਸੇ ਵਿਚ ਬ੍ਰੇਜ਼ਾ ਗੱਡੀ ਚਕਨਾਚੂਰ ਹੋ ਗਈ ਤੇ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement